22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਖਾਲਸਾ ਮਾਡਲ ਹਾਈ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 14-04-2026
ਭਾਮੀਆਂ ਕਲਾਂ, 13 ਅਪ੍ਰੈਲ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਰਾਹੋਂ ਰੋਡ 'ਤੇ ਸਥਿਤ ਖਾਲਸਾ ਮਾਡਲ ਹਾਈ ਸਕੂਲ ਮੇਹਰਬਾਨ ਦਾ ਅੱਠਵੀਂ ਜਮਾਤ ਦਾ ਨਤੀਜਾ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ 100 ਫੀਸਦੀ ਰਿਹਾ, ਜਿਸ ਵਿਚ ਨਵਜੋਤ ਕੌਰ ਨੇ 93.8 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਸਮਰਿਤੀ ਨੇ 90.5 ਫੀਸਦੀ ਅੰਕ ਲੈ ਕੇ ਦੂਜਾ, ਲਵਲੀ ਨੇ 86.5 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਬਾਕੀ ਵਿਦਿਆਰਥੀਆਂ ਨੇ ਵੀ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ | ਇਸ ਮੌਕੇ ਸਕੂਲ ਦੇ ਪ੍ਰਧਾਨ ਗੁਰਸੇਵਕ ਸਿੰਘ ਵਾਲੀਆ ਅਤੇ ਪਿ੍ੰਸੀਪਲ ਲਖਬੀਰ ਕੌਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਾਤਾ ਪਿਤਾ ਤੇ ਸਟਾਫ ਨੂੰ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ | ਵਿਦਿਆਰਥੀ ਨੂੰ ਹੋਰ ਅੱਗੇ ਮਿਹਨਤ ਕਰਨ ਲਈ ਪ੍ਰੇਰਿਆ |

ਪਿਛਲੀ ਖ਼ਬਰ ਬਾਬਾ ਮਨਜੋਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਕਰਵਾਏ 26ਵੇਂ ਸਾਲਾਨਾ ਵਿਸਾਖੀ ਜੋੜ ਮੇਲੇ 'ਤੇ ਬੀ.ਕੇ.ਯੂ. ਚੜੂਨੀ ਦੇ ਆਗੂਆਂ... ਅਗਲੀ ਖ਼ਬਰ ਵੱਖ-ਵੱਖ ਸਕੂਲਾਂ 'ਚ ਵਿਸਾਖੀ ਦੀ ਰੌਣਕਾਂ, ਬੱਚਿਆਂ ਨੇ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਤਿਉਹਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।