15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਹਰਭਜਨ ਸਿੰਘ ਡੰਗ ਦੀ ਤੀਸਰੀ ਬਰਸੀ ਮÏਕੇ ਵੱਖ-ਵੱਖ ਆਗੂਆਂ ਨੇ ਦਿੱਤੀ ਸ਼ਰਧਾਂਜਲੀ <br/>

ਅਜੀਤ ਡੈਸਕ 08-05-2026
ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਅਕਾਲੀ ਜਥਾ ਦੇ ਸਾਬਕਾ ਪ੍ਰਧਾਨ ਸਵ: ਜਥੇਦਾਰ ਹਰਭਜਨ ਸਿੰਘ ਡੰਗ ਦੀ ਤੀਸਰੀ ਬਰਸੀ ਗੁਰਦੁਆਰਾ ਸਿੰਘ ਸਭਾ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਈ ਗਈ | ਇਸ ਮÏਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ, ਉਪਰੰਤ ਭਾਈ ਜੋਧਵੀਰ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ¢ ਇਸ ਮÏਕੇ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਜਥੇਦਾਰ ਹਰਭਜਨ ਸਿੰਘ ਡੰਗ ਸਾਦਾ ਜੀਵਨ ਜਿਊਣ ਵਾਲੇ ਬਹੁਤ ਹੀ ਸੂਝਵਾਨ ਅਤੇ ਸਿਆਣੇ ਪੰਥਕ ਨੇਤਾ ਸਨ¢ ਉਹ ਗ਼ਰੀਬ ਅਤੇ ਅਮੀਰ ਦਾ ਹਰ ਕੰਮ ਬਿਨਾਂ ਭੇਦ ਭਾਵ ਤੋਂ ਕਰਦੇ ਸਨ¢ ਆਮ ਤੌਰ 'ਤੇ ਕੌਂਸਲਰ ਇਕ ਜਾਂ ਦੋ ਵਾਰ ਹੀ ਜਿੱਤਦੇ ਹਨ ਕੋਈ ਕੋਈ ਹੀ ਇਸ ਤੋਂ ਵੱਧ ਵਾਰ ਜਿੱਤਦਾ ਹੈ, ਪ੍ਰੰਤੂ ਜਥੇਦਾਰ ਡੰਗ ਤਕਰੀਬਨ ਛੇ ਵਾਰ ਕੌਂਸਲਰ ਬਣੇ¢ ਇਹ ਆਮ ਲੋਕਾਂ ਪ੍ਰਤੀ ਉਨ੍ਹਾਂ ਦੇ ਪਿਆਰ ਦਾ ਸਭ ਤੋਂ ਵੱਡਾ ਸਬੂਤ ਹੈ | ਇਸ ਮÏਕੇ ਪ੍ਰਬੰਧਕ ਕਮੇਟੀ ਅਤੇ ਪੰਥਕ ਨੇਤਾਵਾਂ ਵਲੋਂ ਜਥੇ: ਡੰਗ ਦੇ ਪਰਿਵਾਰਿਕ ਮੈਂਬਰਾਂ ਸੁਰਜੀਤ ਕÏਰ ਡੰਗ, ਹਰਪ੍ਰੀਤ ਸਿੰਘ ਡੰਗ, ਦਵਿੰਦਰ ਸਿੰਘ ਗੋਲਡੀ ਅਤੇ ਸਰਬਜੋਤ ਸੰਨੀ ਨੂੰ ਸਿਰੋਪਾਉ ਭੇਟ ਕੀਤੇ ਗਏ | ਸਮਾਗਮ ਵਿਚ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ, ਬਾਬਾ ਅਜੀਤ ਸਿੰਘ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਅਮਰਜੀਤ ਸਿੰਘ ਟਿੱਕਾ, ਜਸਦੀਪ ਸਿੰਘ ਕਾਉਂਕੇ, ਕਮਲਜੀਤ ਸਿੰਘ ਕੜਵੱਲ, ਰਖਵਿੰਦਰ ਸਿੰਘ ਗਾਬੜੀਆ, ਸੁਰਿੰਦਰ ਪਾਲ ਸਿੰਘ ਬਿੰਦਰਾ, ਸੁਖਵਿੰਦਰ ਸਿੰਘ ਸਰਨਾ, ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਜਸਵਿੰਦਰ ਸੇਠੀ, ਜਤਿੰਦਰ ਸਿੰਘ ਖ਼ਾਲਸਾ, ਸੁਰਜੀਤ ਸਿੰਘ, ਗੁਰਦੀਪ ਕÏਰ, ਰਸ਼ਪਾਲ ਸਿੰਘ, ਪ੍ਰੀਤੀ ਅਰੋੜਾ, ਗਗਨਦੀਪ ਸਿੰਘ ਐਡਵੋਕੇਟ, ਦਲੀਪ ਸਿੰਘ ਖੁਰਾਣਾ, ਕਿਰਪਾਲ ਸਿੰਘ ਮਨੋਚਾ, ਚਰਨਜੀਤ ਸਿੰਘ ਮੌਂਟੀ ਸਚਦੇਵਾ, ਹਿਤੇਸ਼ ਇੰਦਰ ਸਿੰਘ ਗਰੇਵਾਲ, ਨਾਜ਼ਰ ਸਿੰਘ, ਮਨਵਿੰਦਰ ਸਿੰਘ ਲੱਕੀ, ਜਸਵਿੰਦਰ ਸਿੰਘ ਢਿੱਲੋਂ, ਅਮਨ ਸਿੰਘ, ਰਵਿੰਦਰ ਪਾਲ ਸਿੰਘ ਖ਼ਾਲਸਾ, ਅਮਿਤ ਗੁਸਾਈਾ, ਭੁਪਿੰਦਰ ਸਿੰਘ ਭਿੰਦਾ, ਤੇਜਾ ਸਿੰਘ ਖ਼ਾਲਸਾ, ਕਮਲ ਅਰੋੜਾ, ਸਵਰਨ ਸਿੰਘ ਮਹÏਲੀ, ਮਾਤਾ ਵਿਪਨਜੀਤ ਕÏਰ, ਬਾਬਾ ਓਾਕਾਰ ਦਾਸ, ਗੁਰਦੀਪ ਸਿੰਘ ਡੰਗ, ਹਰਪਾਲ ਸਿੰਘ ਖ਼ਾਲਸਾ, ਹਰਪਾਲ ਸਿੰਘ ਬਾਂਗਾਂ, ਕਮਲਦੀਪ ਸਿੰਘ ਬਹਿਲ, ਸਰਬਜੀਤ ਸਿੰਘ ਛਾਪਾ, ਇੰਦਰਜੀਤ ਸਿੰਘ ਗੋਲਾ, ਸੰਤੋਖ ਸਿੰਘ, ਕੁਲਦੀਪ ਸਿੰਘ ਦੀਪਾ, ਬਲਜੀਤ ਸਿੰਘ ਛਤਵਾਲ, ਜਤਿੰਦਰ ਸਿੰਘ ਖ਼ਾਲਸਾ, ਪਰਮਿੰਦਰ ਸੋਮਾ, ਸੁਰਿੰਦਰ ਭਟਿਆਣੀ, ਰਾਣੀ ਧਾਲੀਵਾਲ, ਪੂਨਮ ਅਰੋੜਾ, ਜਤਿੰਦਰ ਕੌਰ ਡੰਗ ਸੰਤੋਸ਼ ਰਾਣੀ ਆਦਿ ਨੇ ਵੀ ਹਾਜ਼ਰੀ ਭਰੀ¢

ਪਿਛਲੀ ਖ਼ਬਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੇ ਸੂਬੇ ਦੇ ਲੋਕਾਂ ਦਾ ਤੋੜਿਆ ਲੱਕ-ਬੈਂਸ <br/> ਅਗਲੀ ਖ਼ਬਰ ਪੀ.ਐਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਪੰਜਾਬ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।