09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮਿਕਸਲੈਂਡ ਯੂਜ਼ ਖੇਤਰ ਨੂੰ ਸਥਾਈ ਸਨਅਤੀ ਖੇਤਰ ਘੋਸ਼ਿਤ ਕੀਤਾ ਜਾਵੇ - ਠੁਕਰਾਲ

ਯੂ. ਸੀ.

ਅਜੀਤ ਡੈਸਕ 09-08-2026
ਯੂ.ਸੀ.ਪੀ.ਐਮ.ਏ. ਦੇ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਨੇ ਮਿਕਸਲੈਂਡ ਯੂਜ਼ ਖੇਤਰ ਨੂੰ ਸਥਾਈ ਸਨਅਤੀ ਖੇਤਰ ਘੋਸਿਤ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸੂਬੇ ਦੀ ‘ਆਪ’ ਸਰਕਾਰ ਉਦਯੋਗਾਂ ਨੂੰ ਲੈ ਕੇ ਵੱਡੇ ਵੱਡੇ ਦਾਅਵੇ ਤਾਂ ਕਰ ਰਹੀ ਹੈ, ਪਰ ਹਕੀਕਤ ਤੋਂ ਕੋਹਾਂ ਦੂਰ ਸੂਬੇ ਦੀ ‘ਆਪ’ ਸਰਕਾਰ ਵਲੋਂ ਸਨਅਤ ਦੀ ਹੱਬ ਕਹਾਉਣ ਵਾਲੇ ਸਨਅਤੀ ਸ਼ਹਿਰ ਦੇ ਮਿਕਸ ਲੈਂਡ ਯੂਜ਼ ਖੇਤਰ ਵਿਚ ਚੱਲ ਰਹੇ ਉਦਯੋਗਾਂ ਨੂੰ ਬਚਾਉਣ ਲਈ ਕੋਈ ਢੁਕਵਾਂ ਕਦਮ ਚੁਕਿਆਂ ਜਾਵੇ। ਉਨ੍ਹਾ ਮੰਗ ਕੀਤੀ ਕਿ ਕਾਰੋਬਾਰੀਆਂ ਦੀਆਂ ਸਮਸਿਆਵਾਂ ਨੂੰ ਸਮਝਦੇ ਹੋਏ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਖੇਤਰ ਨੂੰ ਸਥਾਈ ਸਨਅਤੀ ਖੇਤਰ ਘੋਸ਼ਿਤ ਕਰੇ।
ਪਿਛਲੀ ਖ਼ਬਰ ਮਿਕਸ ਲੈਂਡ ਯੂਜ਼ ਖੇਤਰ ਨੂੰ ਸਥਾਈ ਸਨਅਤੀ ਖੇਤਰ ਘੋਸ਼ਿਤ ਕੀਤਾ ਜਾਵੇ-ਵਿਸਵਕਰਮਾ ਅਗਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ‘ਮੇਲਾ ਧੀਆਂ ਦਾ ਸਬੱਬ ਤੀਆਂ ਦਾ’ ਮੇਲਾ ਯਾਦਗਾਰੀ ਹੋ ਨਿੱਬੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।