13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਵਿਦਿਆਰਥੀਆਂ ਦਾ ਬੀ.ਸੀ.ਏ. ਦੇ ਨਤੀਜੇ ’ਚ ਸ਼ਾਨਦਾਰ ਪ੍ਰਦਰਸ਼ਨ

ਲੁਧਿਆਣਾ, 12 ਅਗਸਤ (ਜਸਵਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੁਮੈਨ, ਗੁੱਜਰਖਾਨ ਕੈਂਪਸ ਦੀਆਂ ਵਿਦਿਆਰਥਣਾਂ ਨੇ ਮਈ 2026 ਵਿਚ ਹੋਈਆਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀਆਂ ਬੀ. ਸੀ.

ਹੋਣਹਾਰ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਉਣ ਮੌਕੇ ਪ੍ਰਿੰਸੀਪਲ ਡਾਕਟਰ ਮਨੀਤਾ ਕਾਹਲੋਂ। ਅਜੀਤ ਤਸਵੀਰ 13-08-2026
ਲੁਧਿਆਣਾ, 12 ਅਗਸਤ (ਜਸਵਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੁਮੈਨ, ਗੁੱਜਰਖਾਨ ਕੈਂਪਸ ਦੀਆਂ ਵਿਦਿਆਰਥਣਾਂ ਨੇ ਮਈ 2026 ਵਿਚ ਹੋਈਆਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀਆਂ ਬੀ.ਸੀ.ਏ. ਚੌਥੇ ਸਮੈਸਟਰ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ। ਕ੍ਰਿਤੀ ਚੌਧਰੀ ਨੇ 8.25 ਐਸ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਭਾਵਿਕਾ ਨੇ 8.00 ਐਸ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਦੂਜਾ ਸਥਾਨ ਹਾਸਲ ਕੀਤਾ। ਤਨੂਰੀਤ ਕੌਰ ਨੇ 7.83 ਐਸ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਪਿੰਡ ਭੈਣੀ ਦਾ ਨੌਜਵਾਨ ਯੂਗਾਂਡਾ ’ਚ ਅਗਵਾ, 70 ਹਜ਼ਾਰ ਡਾਲਰ ਦੀ ਮੰਗੀ ਫਿਰੌਤੀ ਇਟਲੀ ਭੇਜਣ ਦੇ ਨਾਂਅ ’ਤੇ ਯੂਗਾਂਡਾ ਪਹੁੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।