17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਮਨਿਸਟਰੀਅਲ ਕਾਮਿਆਂ ਦੀ ਕਲਮ ਛੋੜ ਹੜਤਾਲ ਅੱਜ ਤੋਂ

ਲੁਧਿਆਣਾ, 16 ਅਗਸਤ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਸੂਬੇ ਭਰ ਦੇ ਮਨਿਸਟਰੀਅਲ ਮੁਲਾਜ਼ਮ 17 ਅਗਸਤ ਦਿਨ ਸੋਮਵਾਰ ਅਤੇ 18 ਅਗਸਤ ਨੂੰ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਕਰਨਗੇ। ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਦੀ ਅਗਵਾਈ ਹੇਠ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਛੇਵਾਂ ਤਨਖ਼ਾਹ ਕਮਿਸ਼ਨਰ ਲਾਗੂ ਕਰਨ, ਟਾਈਪ ਟੈੱਸਟ ਦੀ ਸ਼ਰਤ ਹਟਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ।

ਅਜੀਤ ਡੈਸਕ 17-08-2026
ਲੁਧਿਆਣਾ, 16 ਅਗਸਤ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਸੂਬੇ ਭਰ ਦੇ ਮਨਿਸਟਰੀਅਲ ਮੁਲਾਜ਼ਮ 17 ਅਗਸਤ ਦਿਨ ਸੋਮਵਾਰ ਅਤੇ 18 ਅਗਸਤ ਨੂੰ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਕਰਨਗੇ। ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਦੀ ਅਗਵਾਈ ਹੇਠ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਛੇਵਾਂ ਤਨਖ਼ਾਹ ਕਮਿਸ਼ਨਰ ਲਾਗੂ ਕਰਨ, ਟਾਈਪ ਟੈੱਸਟ ਦੀ ਸ਼ਰਤ ਹਟਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਸੂਬਾ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਖੱਟੜਾ ਨੇ ਦੱਸਿਆ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ। 16ਐਲਡੀਐਚ65 ਗੁਰਪ੍ਰੀਤ ਸਿੰਘ ਖੱਟੜਾ
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਅਸਲ੍ਹਾ ਡਿਪੂ ਨੇੜੇ ਉਸਾਰੀ ਕਰਨ ਦੇ ਮਾਮਲੇ ’ ਚ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।