22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਪੰਜਾਬ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਾਈਕਮਾਨ ਨੇ ਤਜਰਬੇਕਾਰ ਲੀਡਰਸ਼ਿਪ ਸੌਂਪੀ- ਸਿੱਧੂ

ਲੁਧਿਆਣਾ, 21 ਅਗਸਤ (ਬੈਂਸ)-ਸ਼ਹਿਰ ਦੇ ਹਲਕਾ ਪੱਛਮੀ ਵਿਧਾਨ ਸਭਾ ਤੋਂ ਭਾਜਪਾ ਆਗੂ ਐਡਵੋਕੇਟ ਬਿਕਰਮ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰੀ ਹਾਈਕਮਾਨ ਨੇ ਪੰਜਾਬ ਭਾਰਤੀ ਜਨਤਾ ਪਾਰਟੀ ਦੀ ਮਜ਼ਬੂਤੀ ਲਈ ਡਾ. ਸਤੀਸ਼ ਪੂਨੀਆ, ਤਰੁਣ ਚੁੱਘ, ਮਨਪ੍ਰੀਤ ਸਿੰਘ ਬਾਦਲ, ਸ਼੍ਰੀਨਿਵਾਸਲੂ, ਕੇਵਲ ਸਿੰਘ ਢਿੱਲੋਂ ਵਰਗੀ ਤਜਰਬੇਕਾਰ ਲੀਡਰਸ਼ਿਪ ਨੂੰ ਜ਼ਿੰਮੇਵਾਰੀ ਸੌਂਪੀ ਹੈ।

ਅਜੀਤ ਡੈਸਕ 22-08-2026
ਲੁਧਿਆਣਾ, 21 ਅਗਸਤ (ਬੈਂਸ)-ਸ਼ਹਿਰ ਦੇ ਹਲਕਾ ਪੱਛਮੀ ਵਿਧਾਨ ਸਭਾ ਤੋਂ ਭਾਜਪਾ ਆਗੂ ਐਡਵੋਕੇਟ ਬਿਕਰਮ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰੀ ਹਾਈਕਮਾਨ ਨੇ ਪੰਜਾਬ ਭਾਰਤੀ ਜਨਤਾ ਪਾਰਟੀ ਦੀ ਮਜ਼ਬੂਤੀ ਲਈ ਡਾ. ਸਤੀਸ਼ ਪੂਨੀਆ, ਤਰੁਣ ਚੁੱਘ, ਮਨਪ੍ਰੀਤ ਸਿੰਘ ਬਾਦਲ, ਸ਼੍ਰੀਨਿਵਾਸਲੂ, ਕੇਵਲ ਸਿੰਘ ਢਿੱਲੋਂ ਵਰਗੀ ਤਜਰਬੇਕਾਰ ਲੀਡਰਸ਼ਿਪ ਨੂੰ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਲੋਂ ਸੰਗਠਨ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਬੇਰੁਜ਼ਗਾਰੀ, ਗੈਂਗਸਟਰਵਾਦ, ਭ੍ਰਿਸ਼ਟਾਚਾਰ ਅਤੇ ਅਮਨ-ਕਾਨੂੰਨ ਦੀ ਸਥਿਤੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਮੁੜ ਖ਼ੁਸ਼ਹਾਲ ਬਣਾਉਣ ਲਈ ਮਜ਼ਬੂਤ ਬਦਲ ਵਜੋਂ ਉਭਰੇਗੀ।
ਪਿਛਲੀ ਖ਼ਬਰ ਕਾਂਗਰਸ ਪਾਰਟੀ ਨੇ ਹਮੇਸ਼ਾ ਦੇਸ਼ ਦੇ ਹਿੱਤਾਂ ਦੀ ਗੱਲ ਕੀਤੀ-ਵੈਦ, ਦਿਓਲ ਅਗਲੀ ਖ਼ਬਰ ਜੀ.ਐਨ.ਕੇ.ਸੀ.ਡਬਲਿਊ. ਵਿਖੇ ‘ਸਦਭਾਵਨਾ ਦਿਵਸ’ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।