23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਰਬਜੀਤ ਸਿੰਘ ਕਾਕਾ ਦੀ ਭਾਰਤੀ ਜਨਤਾ ਪਾਰਟੀ ’ਚ ਘਰ ਵਾਪਸੀ ’ਤੇ ਇੰਦਰ ਅਗਰਵਾਲ ਤੇ ਦਵਿੰਦਰ ਜੱਗੀ ਨੇ ਕੀਤਾ ਸਵਾਗਤ

ਲੁਧਿਆਣਾ, 22 ਅਗਸਤ (ਬੈਂਸ)-ਸਾਬਕਾ ਕੌਂਸਲਰ ਅਤੇ ਸੀਨੀਅਰ ਭਾਰਤੀ ਜਨਤਾ ਪਾਰਟੀ ਦੇ ਆਗੂ ਸਰਬਜੀਤ ਸਿੰਘ ਕਾਕਾ ਦੇ ਮੁੜ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਕੌਂਸਲਰ ਪਤੀ ਇੰਦਰਜੀਤ ਅਗਰਵਾਲ ਅਤੇ ਦਵਿੰਦਰ ਜੱਗੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਨੀਲ ਮੌਦਗਿਲ ਅਤੇ ਪੰਜਾਬ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਕਾ ਦੀ ਘਰ ਵਾਪਸੀ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ।

ਸਾਬਕਾ ਕੌਂਸਲਰ ਸਰਬਜੀਤ ਸਿੰਘ ਕਾਕਾ ਦੀ ਭਾਰਤੀ ਜਨਤਾ ਪਾਰਟੀ ’ਚ ਮੁੜ ਵਾਪਸੀ ’ਤੇ ਉਨ੍ਹਾਂ ਦਾ ਮੁੂੰਹ ਮਿੱਠਾ ਕਰਵਾਉਂਦੇ ਹੋਏ ਇੰਦਰ ਅਗਰਵਾਲ, ਦਵਿੰਦਰ ਜੱਗੀ। ਅਜੀਤ ਤਸਵੀਰ 23-08-2026
ਲੁਧਿਆਣਾ, 22 ਅਗਸਤ (ਬੈਂਸ)-ਸਾਬਕਾ ਕੌਂਸਲਰ ਅਤੇ ਸੀਨੀਅਰ ਭਾਰਤੀ ਜਨਤਾ ਪਾਰਟੀ ਦੇ ਆਗੂ ਸਰਬਜੀਤ ਸਿੰਘ ਕਾਕਾ ਦੇ ਮੁੜ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਕੌਂਸਲਰ ਪਤੀ ਇੰਦਰਜੀਤ ਅਗਰਵਾਲ ਅਤੇ ਦਵਿੰਦਰ ਜੱਗੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਨੀਲ ਮੌਦਗਿਲ ਅਤੇ ਪੰਜਾਬ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਕਾ ਦੀ ਘਰ ਵਾਪਸੀ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ।
ਪਿਛਲੀ ਖ਼ਬਰ ਕੌਂਸਲਰ ਵੀਰੂ ਤੇ ਹੈਪੀ ਸ਼ੇਰਪੁਰੀਆ ਨੇ ਕੀਤਾ ਸਰਕਾਰੀ ਸਮਾਰਟ ਸਕੂਲ ਸ਼ੇਰਪੁਰ ਕਲਾਂ ਦਾ ਨਿਰੀਖਣ ਅਗਲੀ ਖ਼ਬਰ ਚੰਨੀ ਵਲੋਂ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਸੰਗਠਨ ਸੰਤੋਸ਼ ਦੇ ਪੰਜਾਬ ਦੌਰੇ ਦੇ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।