25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸਰਕਾਰ ਖੰਡ ਦੀਆਂ ਵਧ ਰਹੀਆਂ ਕੀਮਤਾਂ ’ ਤੇ ਕਾਬੂ ਪਾਉਣ ਦੇ ਉਪਰਾਲੇ ਕਰੇ - ਸਲੂਜਾ

ਲੁਧਿਆਣਾ , 23 ਅਗਸਤ (ਆਹੂਜਾ)-ਪੰਜਾਬੀ ਵਿਕਾਸ ਮੰਚ ਦੇ ਪ੍ਰਧਾਨ ਜਤਿੰਦਰ ਪਾਲ ਸਲੂਜਾ ਨੇ ਸਰਕਾਰ ਨੂੰ ਖੰਡ ਦੀਆਂ ਵੱਧ ਰਹੀਆਂ ਕੀਮਤਾਂ ’ਤੇ ਕਾਬੂ ਪਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕੇ ਪਿਛਲੇ ਕੁੱਝ ਮਹੀਨਿਆਂ ਵਿਚ ਡੀਜ਼ਲ, ਪੈਟ੍ਰੋਲ ਦੇ ਰੇਟ ਵੱਧਣ ਨਾਲ ਆਮ ਵਰਤੋਂ ਦੀਆਂ ਚੀਜ਼ਾਂ ਦੇ ਰੇਟ ਬਹੁਤ ਵੱਧ ਗਏ ਹਨ, ਪਰ ਤਿਓਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਤੇ ਮਿਠਾਈਆਂ ਵਿਚ ਤੇ ਨਿੱਤ ਦਿਨ ਵਰਤੋਂ ਵਿਚ ਆਉਣ ਵਾਲੀ ਖੰਡ ਦੇ ਰੇਟ ਡੇਢ ਗੁਣਾ ਵੱਧ ਗਏ ਹਨ ,ਜਿਸ ਨਾਲ ਆਮ ਲੋਕਾਂ ਦੀ ਰਸੋਈ ਦਾ ਬਜਟ ਵਿਗੜ੍ਹ ਗਿਆ ਹੈ।

ਅਜੀਤ ਡੈਸਕ 24-08-2026
ਲੁਧਿਆਣਾ , 23 ਅਗਸਤ (ਆਹੂਜਾ)-ਪੰਜਾਬੀ ਵਿਕਾਸ ਮੰਚ ਦੇ ਪ੍ਰਧਾਨ ਜਤਿੰਦਰ ਪਾਲ ਸਲੂਜਾ ਨੇ ਸਰਕਾਰ ਨੂੰ ਖੰਡ ਦੀਆਂ ਵੱਧ ਰਹੀਆਂ ਕੀਮਤਾਂ ’ਤੇ ਕਾਬੂ ਪਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕੇ ਪਿਛਲੇ ਕੁੱਝ ਮਹੀਨਿਆਂ ਵਿਚ ਡੀਜ਼ਲ, ਪੈਟ੍ਰੋਲ ਦੇ ਰੇਟ ਵੱਧਣ ਨਾਲ ਆਮ ਵਰਤੋਂ ਦੀਆਂ ਚੀਜ਼ਾਂ ਦੇ ਰੇਟ ਬਹੁਤ ਵੱਧ ਗਏ ਹਨ, ਪਰ ਤਿਓਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਤੇ ਮਿਠਾਈਆਂ ਵਿਚ ਤੇ ਨਿੱਤ ਦਿਨ ਵਰਤੋਂ ਵਿਚ ਆਉਣ ਵਾਲੀ ਖੰਡ ਦੇ ਰੇਟ ਡੇਢ ਗੁਣਾ ਵੱਧ ਗਏ ਹਨ ,ਜਿਸ ਨਾਲ ਆਮ ਲੋਕਾਂ ਦੀ ਰਸੋਈ ਦਾ ਬਜਟ ਵਿਗੜ੍ਹ ਗਿਆ ਹੈ। ਉਨ੍ਹਾਂ ਕੇਂਦਰ ਸਰਕਾਰ ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਜਲਦੀ ਤੋਂ ਜਲਦੀ ਖੰਡ ਦੀਆਂ ਕੀਮਤਾਂ ’ਤੇ ਨੱਥ ਪਾਵੇ ਤਾਂ ਕੇ ਆਮ ਜਨਤਾ ਦੀ ਰਸੋਈ ਚੱਲ ਸੱਕੇ ਤੇ ਲੋਕ ਆਉਣ ਵਾਲੇ ਤਿਓਹਾਰ ਵੀ ਖੁਸ਼ੀ ਤੇ ਉਤਸ਼ਾਹ ਨਾਲ ਮਨਾ ਸਕਣ। 23ਐਲਡੀਐਚ12 ਜਤਿੰਦਰ ਪਾਲ
ਪਿਛਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ ਵਿਖੇ ‘ਪਾਰਟੀਸ਼ਨ ਹੌਰਰਜ਼ ਰਿਮੈਂਬਰੰਸ ਡੇ’ ਮਨਾਇਆ ਅਗਲੀ ਖ਼ਬਰ ਪਤਨੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।