28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮੰਗਾਂ ’ਤੇ ਬਣੀ ਸਹਿਮਤੀ ਮਗਰੋਂ ਫੂਡ ਸਪਲਾਈਜ਼ ਯੂਨੀਅਨ ਨੇ ਹੜਤਾਲ ਵਾਪਸ ਲਈ

ਲੁਧਿਆਣਾ, 27 ਅਗਸਤ (ਭੁਪਿੰਦਰ ਸਿੰਘ ਬੈਂਸ)-ਇੰਸਪੈਕਟੋਰੇਟ ਫੂਡ ਸਪਲਾਈਜ਼ ਯੂਨੀਅਨ ਪੰਜਾਬ ਦੀਆਂ ਮੰਗਾਂ ਸਬੰਧੀ ਵਿਭਾਗ ਨਾਲ ਹੋਈ ਗੱਲਬਾਤ ਵਿਚ ਸਹਿਮਤੀ ਬਣਨ ਮਗਰੋਂ ਯੂਨੀਅਨ ਨੇ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈਕੇ ਵਿਭਾਗ ਵਲੋਂ ਸਕਾਰਾਤਮਕ ਰੁਖ ਅਪਣਾਇਆ ਗਿਆ ਹੈ।

ਅਜੀਤ ਡੈਸਕ 28-08-2026
ਲੁਧਿਆਣਾ, 27 ਅਗਸਤ (ਭੁਪਿੰਦਰ ਸਿੰਘ ਬੈਂਸ)-ਇੰਸਪੈਕਟੋਰੇਟ ਫੂਡ ਸਪਲਾਈਜ਼ ਯੂਨੀਅਨ ਪੰਜਾਬ ਦੀਆਂ ਮੰਗਾਂ ਸਬੰਧੀ ਵਿਭਾਗ ਨਾਲ ਹੋਈ ਗੱਲਬਾਤ ਵਿਚ ਸਹਿਮਤੀ ਬਣਨ ਮਗਰੋਂ ਯੂਨੀਅਨ ਨੇ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈਕੇ ਵਿਭਾਗ ਵਲੋਂ ਸਕਾਰਾਤਮਕ ਰੁਖ ਅਪਣਾਇਆ ਗਿਆ ਹੈ। ਯੂਨੀਅਨ ਦੇ ਪ੍ਰਧਾਨ ਹਰਜੀਤ ਸਿੰਘ, ਯਾਦਵਿੰਦਰ ਸਿੰਘ, ਰਜਵਿੰਦਰ ਸਿੰਘ, ਰਜਿੰਦਰ ਸਿੰਘ, ਜਸਵੀਰ ਸਿੰਘ, ਗਗਨ, ਸੁਨੀਲ ਕੁਮਾਰ ਸਮੇਤ ਹੋਰ ਆਗੂਆਂ ਨੇ ਫੈਸਲੇ ਦਾ ਸਵਾਗਤ ਕੀਤਾ। ਆਗੂਆਂ ਨੇ ਕਿਹਾ ਕਿ ਬਾਕੀ ਮੰਗਾਂ ਦੇ ਹੱਲ ਲਈ ਵੀ ਵਿਭਾਗ ਨਾਲ ਗੱਲਬਾਤ ਜਾਰੀ ਰੱਖੀ ਜਾਵੇਗੀ ਅਤੇ ਮੁਲਾਜ਼ਮਾਂ ਦੇ ਹਿੱਤਾਂ ਲਈ ਯੂਨੀਅਨ ਅੱਗੇ ਵੀ ਸਰਗਰਮ ਰਹੇਗੀ।
ਪਿਛਲੀ ਖ਼ਬਰ ਫੀਲਡ ਗੰਜ ’ਚ ਬਹੁ ਮੰਜ਼ਿਲਾ ਪਰਦਿਆਂ ਦੀ ਦੁਕਾਨ ਨੂੰ ਲੱਗੀ ਅੱਗ ਅਗਲੀ ਖ਼ਬਰ ਸ੍ਰੀ ਦੁਰਗਾ ਮੰਦਰ ’ਚ 4 ਸਤੰਬਰ ਨੂੰ ਮਨਾਇਆ ਜਾਵੇਗਾ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਹਾਂਉਤਸਵ-ਕਮਲ ਕਪੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।