31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਗੁਰੂ ਗੋਬਿੰਦ ਸਿੰਘ ਮਾਡਲ ਸਕੂਲ ਐਤੀਆਣਾ ਦਾ ਗੁਰਮਨਦੀਪ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ’ਚ ਅੱਵਲ, ਜਿੱਤਿਆ ਸੋਨ ਤਗਮਾ

ਹਲਵਾਰਾ, 30 ਅਗਸਤ (ਮਨਦੀਪ ਸਿੰਘ ਉੱਭੀ) ਗੁਰੂ ਗੋਬਿੰਦ ਸਿੰਘ ਮਾਡਲ ਸਕੂਲ ਐਤੀਆਣਾ ਦੇ ਹੋਣਹਾਰ ਵਿਦਿਆਰਥੀ ਖਿਡਾਰੀ ਗੁਰਮਨਦੀਪ ਸਿੰਘ ਨੇ ਜ਼ਿਲ੍ਹਾ ਪੱਧਰ ਕੁਸ਼ਤੀ ਮੁਕਾਬਲੇ ਵਿਚ ਸੋਨ ਤਗ਼ਮਾ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਨੌਜਵਾਨ ਵਿਦਿਆਰਥੀ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਡਾਇਰੈਕਟਰ ਸ .

ਅਜੀਤ ਡੈਸਕ 31-08-2026
ਹਲਵਾਰਾ, 30 ਅਗਸਤ (ਮਨਦੀਪ ਸਿੰਘ ਉੱਭੀ) ਗੁਰੂ ਗੋਬਿੰਦ ਸਿੰਘ ਮਾਡਲ ਸਕੂਲ ਐਤੀਆਣਾ ਦੇ ਹੋਣਹਾਰ ਵਿਦਿਆਰਥੀ ਖਿਡਾਰੀ ਗੁਰਮਨਦੀਪ ਸਿੰਘ ਨੇ ਜ਼ਿਲ੍ਹਾ ਪੱਧਰ ਕੁਸ਼ਤੀ ਮੁਕਾਬਲੇ ਵਿਚ ਸੋਨ ਤਗ਼ਮਾ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਨੌਜਵਾਨ ਵਿਦਿਆਰਥੀ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਡਾਇਰੈਕਟਰ ਸ . ਜਸਵੰਤ ਸਿੰਘ ਤੇ ਪ੍ਰਿੰਸੀਪਲ ਮੈਡਮ ਚਰਨਜੀਤ ਕੌਰ ਸਮੇਤ ਸਮੂਹ ਸਕੂਲ ਸਟਾਫ਼ ਨੇ ਗੁਰਮਨਦੀਪ ਸਿੰਘ ਨੂੰ ਇਕ ਸੰਖੇਪ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਅਤੇ ਇਸ ਦੇ ਨਾਲ ਹੀ ਗੁਰਮਨਦੀਪ ਸਿੰਘ ਸਮੇਤ ਉਸ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਪ੍ਰਾਪਤੀ ਨੇ ਸਕੂਲ ਅਤੇ ਪਿੰਡ ਦਾ ਨਾਂਅ ਹੋਰ ਰੌਸ਼ਨ ਕੀਤਾ ਹੈ। ਡਾਇਰੈਕਟਰ ਜਸਵੰਤ ਸਿੰਘ, ਪ੍ਰਿੰਸੀਪਲ ਚਰਨਜੀਤ ਕੌਰ ਤੇ ਸਕੂਲ ਸਟਾਫ਼ ਨੇ ਵਿਦਿਆਰਥੀ ਗੁਰਮਨਦੀਪ ਸਿੰਘ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਹੈ।
ਪਿਛਲੀ ਖ਼ਬਰ ਸੂਬੇ ਦੇ ਲੋਕ ‘ਆਪ’ ਸਰਕਾਰ ਨੂੰ ਚਲਦਾ ਕਰਕੇ ਸੂਬੇ ’ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਕਾਹਲੇ-ਪ੍ਰਧਾਨ ਹੰਬੜਾਂ, ਜੱਗਾ ਭੰਦੋ... ਅਗਲੀ ਖ਼ਬਰ ਬਾਬਾ ਈਸ਼ਰ ਸਿੰਘ, ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਵਿਖੇ ‘ਰਾਸ਼ਟਰੀ ਖੇਡ ਦਿਵਸ’ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।