02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸ੍ਰੀ ਗੁਰੂ ਹਹਿਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ ਤੈਰਾਕੀ ਮੁਕਾਬਲਾ ਕਰਵਾਇਆ

ਫੁੱਲਾਂਵਾਲ, 1 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡ ਠੱਕਰਵਾਲ ਦੀ ਵਿੱਦਿਅਕ ਸੰਸਥਾ ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵੱਲੋਂ ਇਕ ਤੈਰਾਕੀ ਮੁਕਾਬਲਾ ਸ਼ਹਿਜ਼ਾਦਾ ਪਿੰਡ ਦੇ ਸਕਾਈ ਹੈਵਨ ਸਵੀਮਿੰਗ ਪੂਲ ਵਿਖੇ ਕਰਵਾਇਆ, ਜਿਸ ਵਿਚ ਵੱਖ-ਵੱਖ ਹਾਊਸਾਂ ਕਰੇਜ਼, ਚੈਰਿਟੀ, ਪੀਸ ਅਤੇ ਵਿਜ਼ਡਮ ਦੇ ਵਿਦਿਆਰਥੀਆਂ ਨੇ ਇਸ ਵਿਚ ਭਾਗ ਲਿਆ ਅਤੇ ਹਰਮਨਜੀਤ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਵੱਖ-ਵੱਖ ਸ਼੍ਰੇਣੀਆਂ ਵਿਚ ਵੰਡ ਕੇ ਕਰਵਾਏ ਇਸ ਮੁਕਾਬਲੇ ਦੌਰਾਨ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਅਤੇ ਸਰਟੀਫਿਕੇਟ ਪ੍ਰਾਪਤ ਕੀਤੇ। ਇਸ ਮੌਕੇ ਸਕੂਲ ਦੇ ਪ੍ਰਧਾਨ ਕੁਲਵਿੰਦਰ ਸਿੰਘ ਆਹਲੂਵਾਲੀਆ, ਮੈਨੇਜਰ ਜਸਲੀਨ ਕੌਰ ਆਹਲੂਵਾਲੀਆ, ਡਾਇਰੈਕਟਰ ਸੰਦੀਪ ਸਿੰਘ ਦਿਉਲ ਅਤੇ ਪ੍ਰਿੰਸੀਪਲ ਕਿਰਨਜੀਤ ਕੌਰ ਨੇ ਵਿਦਿਆਰਥੀਆਂ ਵਲੋਂ ਤੈਰਾਕੀ ‘ਚ ਕੀਤੇ ਸ਼ਾਨਦਾਰ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੇ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।

ਅਜੀਤ ਡੈਸਕ 02-09-2026

ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਦੌਰਾਨ ਸਥਿਤੀ ਬਣੀ ਤਣਾਅਪੂਰਨ ‘ ਚਾਹ ’ ਤੇ ਚਰਚਾ ’ ਵਿਚ ਆਸ਼ੂ ਨੇ ਕਾਂਗਰਸੀ ਵਰਕਰਾਂ ’... ਅਗਲੀ ਖ਼ਬਰ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਗਡਵਾਸੂ ਵਿਖੇ ‘ ਸਾਰਥੀ 3.0’ ਦਾ ਕੀਤਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।