ਐਨ.ਐਸ.ਪੀ.ਐਸ. ਨੇ ਜ਼ਿਲ੍ਹਾ ਪੱਧਰੀ ਬਾਸਕਟਬਾਲ ਟੂਰਨਾਮੈਂਟ ਵਿਚ ਕੀਤਾ ਤੀਜਾ ਸਥਾਨ ਪ੍ਰਾਪਤ
ਆਲਮਗੀਰ, 7 ਸਤੰਬਰ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਕਰਵਾਏ ਅਤੇ ਮਲਟੀਪਰਪਜ਼ ਸਕੂਲ ਲੁਧਿਆਣਾ ਵਿਖੇ ਕਰਵਾਏ 70ਵੇਂ ਅੰਡਰ-19 ਲੜਕੇ ਜ਼ਿਲ੍ਹਾ ਪੱਧਰੀ ਬਾਸਕਟਬਾਲ ਟੂਰਨਾਮੈਂਟ ਵਿਚ ਹਿੱਸਾ ਲਿਆ। ਸਕ ੂਲ ਦੀ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ।
ਅਜੀਤ ਡੈਸਕ
08-09-2026