16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਵਰਿੰਦਰ ਸਿੰਘ ਦੇ ਹੱਕ ’ਚ ਭਰਵੀਂ ਮੀਟਿੰਗ

ਲੁਧਿਆਣਾ, 15 ਸਤੰਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ 20 ਸਤੰਬਰ ਨੂੰ ਹੋਣ ਵਾਲੀਆਂ ਸੈਨੇਟ ਚੋਣਾਂ ਸੰਬੰਧੀ ਮਹਾਂਨਗਰ ਵਿਚ ਉਮੀਦਵਾਰ ਵਰਿੰਦਰ ਸਿੰਘ ਦੇ ਹੱਕ ਵਿਚ ਮੀਟਿੰਗ ਕੀਤੀ ਗਈ, ਜਿਸ ਵਿਚ ਗ੍ਰੈਜੂਏਟ ਹਲਕੇ ਦੇ ਵੱਡੀ ਗਿਣਤੀ ਵੋਟਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਵਰਿੰਦਰ ਸਿੰਘ ਲਗਾਤਾਰ ਤਿੰਨ ਵਾਰ ਸੈਨੇਟ ਮੈਂਬਰ ਚੁਣੇ ਜਾ ਚੁੱਕੇ ਹਨ ਅਤੇ ਉਨ੍ਹਾਂ ਨੇ ਯੂਨੀਵਰਸਿਟੀ, ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਦੇ ਹਿਤਾਂ ਲਈ ਕੰਮ ਕੀਤਾ ਹੈ।

ਅਜੀਤ ਡੈਸਕ 16-09-2026
ਲੁਧਿਆਣਾ, 15 ਸਤੰਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ 20 ਸਤੰਬਰ ਨੂੰ ਹੋਣ ਵਾਲੀਆਂ ਸੈਨੇਟ ਚੋਣਾਂ ਸੰਬੰਧੀ ਮਹਾਂਨਗਰ ਵਿਚ ਉਮੀਦਵਾਰ ਵਰਿੰਦਰ ਸਿੰਘ ਦੇ ਹੱਕ ਵਿਚ ਮੀਟਿੰਗ ਕੀਤੀ ਗਈ, ਜਿਸ ਵਿਚ ਗ੍ਰੈਜੂਏਟ ਹਲਕੇ ਦੇ ਵੱਡੀ ਗਿਣਤੀ ਵੋਟਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਵਰਿੰਦਰ ਸਿੰਘ ਲਗਾਤਾਰ ਤਿੰਨ ਵਾਰ ਸੈਨੇਟ ਮੈਂਬਰ ਚੁਣੇ ਜਾ ਚੁੱਕੇ ਹਨ ਅਤੇ ਉਨ੍ਹਾਂ ਨੇ ਯੂਨੀਵਰਸਿਟੀ, ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਦੇ ਹਿਤਾਂ ਲਈ ਕੰਮ ਕੀਤਾ ਹੈ। ਮੀਟਿੰਗ ਦੌਰਾਨ ਵੋਟਰਾਂ ਨੇ ਉਨ੍ਹਾਂ ਨੂੰ ਮੁੜ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿੱਤਾ। ਵੋਟਰਾਂ ਨੂੰ 20 ਸਤੰਬਰ ਨੂੰ ਲੜੀ ਨੰਬਰ 50 ’ਤੇ ਦਰਜ ਵਰਿੰਦਰ ਸਿੰਘ ਦੇ ਹੱਕ ਵਿਚ ਪਹਿਲੀ ਤਰਜੀਹ ਦੀ ਵੋਟ ਪਾਉਣ ਦੀ ਅਪੀਲ ਕੀਤੀ ਗਈ।
ਪਿਛਲੀ ਖ਼ਬਰ ਮਾਲਵਾ ਸੈਂਟਰਲ ਕਾਲਜ ਵਿਖੇ ਅਲੂਮਨੀ ਇੰਟਰ ਐਕਸ਼ਨ ਸੈਸ਼ਨ ਕਰਵਾਇਆ ਅਗਲੀ ਖ਼ਬਰ ਲੁਧਿਆਣਾ ਵਿਚ ਸ਼ੱਕੀ ਹਾਲਾਤ ਵਿਚ ਦੋ ਨਾਬਾਲਗਾਂ ਸਮੇਤ ਤਿੰਨ ਲੜਕੀਆਂ ਲਾਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।