19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਅਧਿਆਪਕਾਂ ਨੂੰ ਗੈਰ ਵਿੱਦਿਅਕ ਕੰਮਾਂ ਤੋਂ ਮੁਕਤ ਕੀਤਾ ਜਾਵੇ-ਕੁਲਜਿੰਦਰ ਸਿੰਘ ਬੱਦੋਵਾਲ

ਈ. ਟੀ.

ਕੁਲਜਿੰਦਰ ਸਿੰਘ ਬੱਦੋਵਾਲ 19-09-2026
ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਸੀਨੀਅਰ ਆਗੂ ਕੁਲਜਿੰਦਰ ਸਿੰਘ ਬੱਦੋਵਾਲ ਨੇ ਕਿਹਾ ਕਿ ਅਧਿਆਪਕਾਂ ਨੂੰ ਰਾਸ਼ਨ ਕਾਰਡਾਂ ਦੀ ਤਸਦੀਕ ਸਮੇਤ ਹੋਰ ਗੈਰ ਵਿੱਦਿਅਕ ਕੰਮਾਂ ਵਿਚ ਲਾਉਣਾ ਸਿੱਖਿਆ ਪ੍ਰਬੰਧਾਂ ਲਈ ਠੀਕ ਨਹੀਂ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦਾ ਕੀਮਤੀ ਸਮਾਂ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਰਤਿਆ ਜਾਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਅਧਿਆਪਕਾਂ ਨੂੰ ਅਜਿਹੀਆਂ ਡਿਊਟੀਆਂ ਤੋਂ ਤੁਰੰਤ ਮੁਕਤ ਕੀਤਾ ਜਾਵੇ।
ਪਿਛਲੀ ਖ਼ਬਰ ਨਸ਼ਾ ਕਰਦੀ ਔਰਤ ਕਾਬੂ ਅਗਲੀ ਖ਼ਬਰ ਵਿਧਾਇਕ ਬੱਗਾ ਦੇ ਘਰ ਅੱਗੇ ਗੂੰਜੇ ਨਿਗਮ ਮੁਲਾਜ਼ਮਾਂ ਦੇ ਨਾਅਰੇ ਖਾਲਸਾ ਇੰਸਟੀਚਿਊਟ ਵਿਖੇ ਕਰਵਾਈ ਫਰੈਸ਼ਰ ਪਾਰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।