21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਸਿਮਰਨਜੀਤ ਸਿੰਘ ਬਣੇ ਪੀ.ਐਨ.ਬੀ. ਮੁਲਾਜ਼ਮ ਭਲਾਈ ਐਸੋਸੀਏਸ਼ਨ ਦੇ ਸਕੱਤਰ

ਲੁਧਿਆਣਾ, 20 ਸਤੰਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਨੈਸ਼ਨਲ ਬੈਂਕ ਸ਼ਡਿਊਲਡ ਕਾਸਟ, ਸ਼ਡਿਊਲਡ ਟ੍ਰਾਈਬ ਐਂਡ ਅਦਰ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਮੀਟਿੰਗ ਦੌਰਾਨ ਸਿਮਰਨਜੀਤ ਸਿੰਘ ਨੂੰ ਐਸੋਸੀਏਸ਼ਨ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸਿਮਰਨਜੀਤ ਸਿੰਘ ਨੇ ਜ਼ਿੰਮੇਵਾਰੀ ਲਈ ਧੰਨਵਾਦ ਕਰਦਿਆਂ ਸੰਗਠਨ ਦੀ ਮਜ਼ਬੂਤੀ ਅਤੇ ਕਰਮਚਾ ਰੀਆਂ ਦੇ ਹਿਤਾਂ ਲਈ ਸਰਗਰਮੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।

ਅਜੀਤ ਡੈਸਕ 21-09-2026
ਲੁਧਿਆਣਾ, 20 ਸਤੰਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਨੈਸ਼ਨਲ ਬੈਂਕ ਸ਼ਡਿਊਲਡ ਕਾਸਟ, ਸ਼ਡਿਊਲਡ ਟ੍ਰਾਈਬ ਐਂਡ ਅਦਰ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਮੀਟਿੰਗ ਦੌਰਾਨ ਸਿਮਰਨਜੀਤ ਸਿੰਘ ਨੂੰ ਐਸੋਸੀਏਸ਼ਨ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸਿਮਰਨਜੀਤ ਸਿੰਘ ਨੇ ਜ਼ਿੰਮੇਵਾਰੀ ਲਈ ਧੰਨਵਾਦ ਕਰਦਿਆਂ ਸੰਗਠਨ ਦੀ ਮਜ਼ਬੂਤੀ ਅਤੇ ਕਰਮਚਾ ਰੀਆਂ ਦੇ ਹਿਤਾਂ ਲਈ ਸਰਗਰਮੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਮੈਂਬਰਾਂ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ।
ਪਿਛਲੀ ਖ਼ਬਰ ਸ੍ਰੀ ਭੈਣੀ ਸਾਹਿਬ ਵਿਖੇ ਸਾਲਾਨਾ ਜਪ ਪ੍ਰਯੋਗ ਅੱਸੂ ਦਾ ਮੇਲਾ ਆਰੰਭ ਅਗਲੀ ਖ਼ਬਰ ਰਕਸ਼ਿਤਾ ਅਰੋੜਾ ਨੇ ਯੂਨੀਵਰਸਿਟੀ ਵਿਚ ਚੌਥਾ ਸਥਾਨ ਕੀਤਾ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।