23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਲੁਧਿਆਣਾ ਉੱਤਰੀ ’ ਚ ਭਾਜਪਾ ਦੀਆਂ ਮੰਡਲ ਪੱਧਰੀ ਮੀਟਿੰਗਾਂ

ਲੁਧਿਆਣਾ, 22 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨਸ਼ਾ ਮੁਕਤ ਪੰਜਾਬ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋ ਮਹਾਂਨਗਰ ਦੇ ਉਤਰੀ ਵਿਧਾਨ ਸਭਾ ਹਲਕੇ ਵਿਚ ਵੱਖ-ਵੱਖ ਮੰਡਲਾਂ ਅਤੇ ਸਰਕਲਾਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੀ ਪ੍ਰਧਾਨਗੀ ਪਾਰਟੀ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਨੇ ਕੀਤੀ।

ਅਜੀਤ ਡੈਸਕ 23-09-2026
ਲੁਧਿਆਣਾ, 22 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨਸ਼ਾ ਮੁਕਤ ਪੰਜਾਬ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋ ਮਹਾਂਨਗਰ ਦੇ ਉਤਰੀ ਵਿਧਾਨ ਸਭਾ ਹਲਕੇ ਵਿਚ ਵੱਖ-ਵੱਖ ਮੰਡਲਾਂ ਅਤੇ ਸਰਕਲਾਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੀ ਪ੍ਰਧਾਨਗੀ ਪਾਰਟੀ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਨੇ ਕੀਤੀ। ਮੀਟਿੰਗਾਂ ਦੌਰਾਨ ਯਾਤਰਾ ਨੂੰ ਸਫਲ ਬਣਾਉਣ ਲਈ ਸੰਗਠਨਾਤਮਕ ਤਿਆਰੀਆਂ, ਵਰਕਰਾਂ ਦੀ ਸ਼ਮੂਲੀਅਤ ਅਤੇ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਾਬਕਾ ਪੰਜਾਬ ਮਹਾਮੰਤਰੀ ਪ੍ਰਵੀਨ ਬਾਂਸਲ, ਰਾਜੀਵ ਕਤਨਾ, ਹਰਗੋਬਿੰਦ ਤਿਵਾੜੀ, ਯਸ਼ਪਾਲ ਜਨੋਤਰਾ, ਕੌਂਸਲਰ ਸੁਮਨ ਵਰਮਾ, ਸੁਮਿਤ ਟੰਡਨ, ਨਵੀਨ ਵਡੇਰਾ, ਚਿਰਾਗ ਅਰੋੜਾ, ਕੇਸ਼ਵ ਗੁਪਤਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਮਿਸ਼ਨ ਜੀਵਨੀ ਤਹਿਤ ਉਚ ਜੋਖ਼ਮ ਵਾਲੀਆਂ ਗਰਭ ਅਵਸਥਾਵਾਂ ਦੀ ਦੇਖਭਾਲ ਮਜ਼ਬੂਤ ਕਰਨ ਲਈ ਹੋਈ ਸਮੀਖਿਆ ਮੀਟਿੰਗ ਅਗਲੀ ਖ਼ਬਰ ਕੁੱਲ ਹਿੰਦ ਕਾਂਗਰਸ ਓ . ਬੀ . ਸੀ . ਵਿਭਾਗ ਵਲੋਂ ਪਛੜੀਆਂ ਸ਼੍ਰੇਣੀਆਂ ਨੂੰ ਜਨਗਣਨਾ ਵਿਚ ਸਥਾਨ ਦੇਣ ਲਈ ਬਾਵਾ ਦੀ ਅਗਵਾਈ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।