27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਕਾਦੀਆਂ ਜੋੜੀ ਦੀ ਅਗਵਾਈ ਵਿਚ ਛਪਾਰ ਮੇਲੇ ਲਈ ਹੋਇਆ ਕਾਫ਼ਲਾ ਰਵਾਨਾ

ਲਾਡੋਵਾਲ, 26 ਸਤੰਬਰ (ਬਲਬੀਰ ਸਿੰਘ ਰਾਣਾ)-ਛਪਾਰ ਦੇ ਪ੍ਰਸਿੱਧ ਮੇਲੇ ’ਤੇ ਪੁੱਜਣ ਲਈ ਸ਼੍ਰੋਮਣੀ ਅਕਾਲੀ ਦਲ (ਬ) ਹਾਈ ਕਮਾਂਡ ਅਤੇ ਹਲਕਾ ਗਿੱਲ ਦੇ ਇੰਚਾਰਜ ਤੇ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਪਿੰਡ ਕਾਦੀਆਂ ਅਤੇ ਆਸ ਪਾਸ ਦੇ ਪਿੰਡਾਂ ਤੋਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਯੂ. ਪੀ) ਜਥੇਦਾਰ ਸੁਖਮੀਤ ਸਿੰਘ ਕਾਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਕਿਰਨਦੀਪ ਕੌਰ ਕਾਦੀਆਂ ਦੀ ਅਗਵਾਈ ਵਿਚ ਬੱਸਾਂ ਰਾਹੀਂ ਕਾਫ਼ਲਾ ਰਵਾਨਾ ਹੋਇਆ।

ਅਜੀਤ ਡੈਸਕ 27-09-2026
ਲਾਡੋਵਾਲ, 26 ਸਤੰਬਰ (ਬਲਬੀਰ ਸਿੰਘ ਰਾਣਾ)-ਛਪਾਰ ਦੇ ਪ੍ਰਸਿੱਧ ਮੇਲੇ ’ਤੇ ਪੁੱਜਣ ਲਈ ਸ਼੍ਰੋਮਣੀ ਅਕਾਲੀ ਦਲ (ਬ) ਹਾਈ ਕਮਾਂਡ ਅਤੇ ਹਲਕਾ ਗਿੱਲ ਦੇ ਇੰਚਾਰਜ ਤੇ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਪਿੰਡ ਕਾਦੀਆਂ ਅਤੇ ਆਸ ਪਾਸ ਦੇ ਪਿੰਡਾਂ ਤੋਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਯੂ.ਪੀ) ਜਥੇਦਾਰ ਸੁਖਮੀਤ ਸਿੰਘ ਕਾਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਕਿਰਨਦੀਪ ਕੌਰ ਕਾਦੀਆਂ ਦੀ ਅਗਵਾਈ ਵਿਚ ਬੱਸਾਂ ਰਾਹੀਂ ਕਾਫ਼ਲਾ ਰਵਾਨਾ ਹੋਇਆ। ਇਸ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਸੰਗਤਾਂ ਦਾ ਜਥਾ ਰਵਾਨਾ ਹੋਇਆ। ਇਸ ਮੌਕੇ ਜਥੇਦਾਰ ਸੁਖਮੀਤ ਸਿੰਘ ਕਾਦੀਆਂ, ਪ੍ਰਧਾਨ ਬੀਬੀ ਕਿਰਨਦੀਪ ਕੌਰ ਕਾਦੀਆਂ, ਬੀਬੀ ਗੁਰਦੀਪ ਕੌਰ, ਤਮੰਨਾ, ਰਸ਼ਵਿੰਦਰ, ਕੁਲਜੀਤ, ਯੋਗੀਤਾ, ਮਨਜੀਤ, ਨਰਿੰਦਰ ਸਿੰਘ ਗਰੇਵਾਲ ਮੰਝਫੱਗੂਵਾਲ, ਨਿਸ਼ਾਨ ਸਿੰਘ, ਅਜੀਤ ਸਿੰਘ, ਨਛੱਤਰ ਸਿੰਘ, ਕੁਲਦੀਪ, ਰਜਿੰਦਰ, ਰੂਪਾ ਰਾਣੀ, ਸੁਨੀਤਾ, ਮਨਜੀਤ ਜੀਤੀ, ਸੁਖਵਿੰਦਰ ਕੌਰ, ਮਨਜੀਤ ਕੌਰ, ਸੁਮਨ, ਅੰਮ੍ਰਿਤਾ ਕੌਰ, ਮੱਦੀ ਲਾਲ ਸੁੱਖ ਅਟਵਾਲ, ਚੰਦਨ ਅਤੇ ਸ਼ਰਧਾ ਰਾਮ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ 28 ਨੂੰ ਦੋਲੋਂ ਕਲਾਂ ਪੁੱਜੇਗੀ ਨਸ਼ਾ ਮੁਕਤ ਪੰਜਾਬ ਯਾਤਰਾ ਅਗਲੀ ਖ਼ਬਰ ਰੇਲਵੇ ਸਟੇਸ਼ਨ ’ ਤੇ ਕੇਂਦਰੀ ਰਾਜ ਮੰਤਰੀ ਅਜੇ ਟਮਟਾ ਦਾ ਗੋਸ਼ਾ ਵਲੋਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।