27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਗਰੇਵਾਲ ਭਰਾਵਾਂ ਨੂੰ ਸਦਮਾ, ਮਾਤਾ ਸਵਰਗਵਾਸ

ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਉਘੇ ਕਾਰੋਬਾਰੀ ਰਾਜਵੰਤ ਸਿੰਘ, ਗਰੇਵਾਲ ਰਾਮ ਸਿੰਘ ਗਰੇਵਾਲ ਅਤੇ ਰਣਜੀਤ ਸਿੰਘ ਗਰੇਵਾਲ ਭਰਾਵਾਂ ਨੂੰ ਉਸ ਵੇਲੇ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਜੀ ਸਰਦਾਰਨੀ ਗੁਰਦੇਵ ਕੌਰ ਗਰੇਵਾਲ ਪਤਨੀ ਸਵ: ਮਹਿੰਦਰ ਸਿੰਘ ਗਰੇਵਾਲ ਦਾ ਅੱਜ ਅਚਾਨਕ ਦੇਹਾਂਤ ਹੋ ਗਿਆ। ਉਹ 98 ਸਾਲ ਦੇ ਸਨ।

ਸਵ: ਮਾਤਾ ਸਰਦਾਰਨੀ ਗੁਰਦੇਵ ਕੌਰ ਗਰੇਵਾਲ 27-09-2026
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਉਘੇ ਕਾਰੋਬਾਰੀ ਰਾਜਵੰਤ ਸਿੰਘ, ਗਰੇਵਾਲ ਰਾਮ ਸਿੰਘ ਗਰੇਵਾਲ ਅਤੇ ਰਣਜੀਤ ਸਿੰਘ ਗਰੇਵਾਲ ਭਰਾਵਾਂ ਨੂੰ ਉਸ ਵੇਲੇ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਜੀ ਸਰਦਾਰਨੀ ਗੁਰਦੇਵ ਕੌਰ ਗਰੇਵਾਲ ਪਤਨੀ ਸਵ: ਮਹਿੰਦਰ ਸਿੰਘ ਗਰੇਵਾਲ ਦਾ ਅੱਜ ਅਚਾਨਕ ਦੇਹਾਂਤ ਹੋ ਗਿਆ। ਉਹ 98 ਸਾਲ ਦੇ ਸਨ। ਉਨ੍ਹਾਂ ਦੇ ਲੜਕੇ ਰਾਜਵੰਤ ਸਿੰਘ ਗਰੇਵਾਲ ਨੇ ਦੱਸਿਆ ਕਿ ਮਾਤਾ ਗੁਰਦੇਵ ਕੌਰ ਦਾ ਅੰਤਿਮ ਸੰਸਕਾਰ ਐਤਵਾਰ 1.00 ਵਜੇ ਪਿੰਡ ਦਾਦ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਪਿਛਲੀ ਖ਼ਬਰ ਜ਼ੋਨ - ਬੀ ‘ ਚ 171 ਆਊਟਸੋਰਸ ਕਰਮਚਾਰੀਆਂ ਦੀ ਹਾਜ਼ਰੀ ’ ਤੇ ਘਿਰੀ ਨਿਗਮ ਦੀ ਵਿਵਸਥਾ ਕੌਂਸਲਰ ਗੌਰਵ ਭੱਟੀ ਨੇ ਕੀਤੀ ਜਾਂਚ... ਅਗਲੀ ਖ਼ਬਰ ਐਸ . ਪੀ . ਐਸ . ਹਸਪਤਾਲ ਦੇ ਮਾਹਿਰ ਡਾ . ਰਣਜੀਤ ਨੇ ਏ . ਆਈ. ਪਾਵਰਡ ਥ੍ਰੀਡੀ ਰੋਬੋਲੈੱਸ ਤਕਨੀਕ ਨਾਲ 75 ਸਾਲਾ ਬਜ਼ੁਰਗ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।