01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸੁਖਵਿੰਦਰ ਸਿੰਘ ਬਿੰਦਰਾ ਨੇ ਬਾਗੇਸ਼ਵਰ ਧਾਮ ਦੇ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨਾਲ ਕੀਤੀ ਮੁਲਾਕਾਤ

ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੇ ਮੈਂਬਰ (ਐਨ. ਆਈ.

ਅਜੀਤ ਡੈਸਕ 01-10-2026
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੇ ਮੈਂਬਰ (ਐਨ.ਆਈ.ਐਸ.ਡੀ.) ਅਤੇ ਐਨ.ਸੀ.ਸੀ.ਡੀ.ਆਰ. ਦੇ ਵਿਸ਼ੇਸ਼ ਮੈਂਬਰ ਅਤੇ ਪੰਜਾਬ ਸਰਕਾਰ ਦੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਬਾਗੇਸ਼ਵਰ ਧਾਮ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਬਿੰਦਰਾ ਨੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਤੋਂ ਆਸ਼ੀਰਵਾਦ ਲਿਆ ਅਤੇ ਸਮਾਜ ਦੀ ਭਲਾਈ ਤੇ ਕਲਿਆਣ ਲਈ ਪ੍ਰਾਰਥਨਾ ਕੀਤੀ। ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ, ਏਕਤਾ ਅਤੇ ਭਲਾਈ ਲਈ ਸਾਂਝੇ ਯਤਨਾਂ ਦੀ ਲੋੜ ਹੈ।
ਪਿਛਲੀ ਖ਼ਬਰ ਲਾਡੋਵਾਲ ਡਿਸਪੈਂਸਰੀ ’ ਚੋਂ ਚੋਰਾਂ ਨੇ ਗੈਸ ਸਿਲੰਡਰ , ਇਨਵਰਟਰ , ਸਟੈੱਬਲਾਈਜ਼ਰ ਤੇ ਹੋਰ ਸਾਮਾਨ ਕੀਤਾ ਚੋਰੀ ਅਗਲੀ ਖ਼ਬਰ ਪਾਵਰਕਾਮ ਵਲੋਂ ਖੇਤੀਬਾੜੀ ਟਿਊਬਵੈੱਲਾਂ ਦੇ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਿਤ ਕਰਨ ਲਈ (ਵੀ.ਡੀ.ਐੱਸ.) ਸਕੀਮ ਲਾਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।