15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

16 ਅਕਤੂਬਰ ਨੂੰ ਨਗਰ ਨਿਗਮ ਦੇ ਬਾਹਰ ਹੋਵੇਗਾ ਸੁਮੱਤ ਹਵਨ

ਲੁਧਿਆਣਾ, 14 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਨਾਲ ਜੁੜੇ ਮੁੱਦਿਆਂ ਨੂੰ ਲੈਕੇ ਸੱਚਾ ਯਾਦਵ ਉਰਫ ਕੁਮਾਰ ਗੌਰਵ ਵਲੋਂ 16 ਅਕਤੂਬਰ ਨੂੰ ਨਗਰ ਨਿਗਮ ਦੇ ਬਾਹਰ ਸੁਮੱਤ ਹਵਨ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਹਵਨ ਦੌਰਾਨ ਮੇਅਰ ਅਤੇ ਨਿਗਮ ਅਧਿਕਾਰੀਆਂ ਨੂੰ ਸਦਬੁੱਧੀ ਦੇਣ ਲਈ ਪ੍ਰਾਰਥਨਾ ਕੀਤੀ ਜਾਵੇਗੀ।

ਅਜੀਤ ਡੈਸਕ 15-10-2026
ਲੁਧਿਆਣਾ, 14 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਨਾਲ ਜੁੜੇ ਮੁੱਦਿਆਂ ਨੂੰ ਲੈਕੇ ਸੱਚਾ ਯਾਦਵ ਉਰਫ ਕੁਮਾਰ ਗੌਰਵ ਵਲੋਂ 16 ਅਕਤੂਬਰ ਨੂੰ ਨਗਰ ਨਿਗਮ ਦੇ ਬਾਹਰ ਸੁਮੱਤ ਹਵਨ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਹਵਨ ਦੌਰਾਨ ਮੇਅਰ ਅਤੇ ਨਿਗਮ ਅਧਿਕਾਰੀਆਂ ਨੂੰ ਸਦਬੁੱਧੀ ਦੇਣ ਲਈ ਪ੍ਰਾਰਥਨਾ ਕੀਤੀ ਜਾਵੇਗੀ। ਉਨ੍ਹਾਂ ਵਲੋਂ ਨਗਰ ਨਿਗਮ ਹਾਊਸ ਵਿਚ ਸਰਕਾਰੀ ਅਧਿਕਾਰੀਆਂ ਦੀ ਕਥਿਤ ਮਨਮਾਨੀ, ਸਟੈਟਿਕ ਕੰਪੈਕਟਰਾਂ ਲਈ ਮੁੱਢਲੀਆਂ ਸਹੂਲਤਾਂ ਦੀ ਘਾਟ ਅਤੇ ਹੰਬੜਾਂ ਰੋਡ ‘ਤੇ ਸਟੈਟਿਕ ਕੰਪੈਕਟਰਾਂ ਲਈ ਖਰੀਦੇ ਜਨਰੇਟਰਾਂ ਦੇ ਨਾ ਚੱਲਣ ਸਮੇਤ ਵੱਖ-ਵੱਖ ਮੁੱਦੇ ਚੁੱਕਣ ਦੀ ਗੱਲ ਕਹੀ ਗਈ ਹੈ।
ਪਿਛਲੀ ਖ਼ਬਰ ਕੰਪਨੀ ਨੂੰ ਠੇਕਾ ਦੇਣ ਦੇ ਵਿਰੋਧ ’ਚ ਆਊਟਸੋਰਸ ਸਿਹਤ ਕਾਮਿਆਂ ਵਲੋਂ ਸਿਵਲ ਸਰਜਨ ਦਫ਼ਤਰ ਅੱਗੇ ਧਰਨਾ ਅਗਲੀ ਖ਼ਬਰ ਮੁੱਖ ਮੰਤਰੀ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਵਿਚ ਨਾਕਾਮ, ਤੁਰੰਤ ਅਸਤੀਫ਼ਾ ਦੇਣ-ਹਰਪ੍ਰੀਤ ਸਿੰਘ ਸਿੰਮਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।