17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨਵਲ ਜੈਨ ਬਣੇ ਪੰਜਾਬ ਭਾਜਪਾ ਸੂਬਾ ਕਾਰਜਕਾਰਨੀ ਦੇ ਮੈਂਬਰ

ਲੁਧਿਆਣਾ, 16 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਨਵਲ ਜੈਨ ਨੂੰ ਪੰਜਾਬ ਭਾਜਪਾ ਸੂਬਾ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ’ਤੇ ਪਾਰਟੀ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।

ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਧੰਨਵਾਦ ਕਰਦੇ ਹੋਏ ਨਵਲ ਜੈਨ। ਤਸਵੀਰ : ਸੇਵਕ ਸਿੰਘ 17-10-2026
ਲੁਧਿਆਣਾ, 16 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਨਵਲ ਜੈਨ ਨੂੰ ਪੰਜਾਬ ਭਾਜਪਾ ਸੂਬਾ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ’ਤੇ ਪਾਰਟੀ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਨਵਲ ਜੈਨ ਨੇ ਪਾਰਟੀ ਹਾਈਕਮਾਂਡ ਅਤੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਮੇਤ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਅਤੇ ਨਸ਼ਿਆਂ ਨੂੰ ਲੈ ਕੇ ‘ਆਪ’ ਸਰਕਾਰ ’ਤੇ ਵੀ ਨਿਸ਼ਾਨਾ ਸਾਧਿਆ। ­
ਪਿਛਲੀ ਖ਼ਬਰ ਯੂਥ ਅਕਾਲੀ ਆਗੂ ਲਵ ਦ੍ਰਾਵਿੜ ਨੇ ਸਫ਼ਾਈ ਸੇਵਕ ਜਥੇਬੰਦੀਆਂ ’ਤੇ ਚੁੱਕੇ ਸਵਾਲ, ਸਰਕਾਰ ਤੋਂ ਸਪਸ਼ਟੀਕਰਨ ਦੀ ਮੰਗ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਪੂਰਨ ਬੰਦ ਕਰ ਕੇ ਪੰਜਾਬ ਵਾਸੀਆਂ ਨੇ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਦਾ ਦਿੱਤਾ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।