17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਆਲਮਗੀਰ ਵਿਖੇ ਨਵੇਂ ਬਣੇ ਮੁਹੱਲਾ ਕਲੀਨਿਕ ਦਾ ਹੋਇਆ ਉਦਘਾਟਨ

ਆਲਮਗੀਰ, 16 ਅਕਤੂਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਇਤਿਹਾਸਕ ਪਿੰਡ ਆਲਮਗੀਰ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਵੇਂ ਬਣਾਏ ਗਏ ਆਮ ਆਦਮੀ ਮੁਹੱਲਾ ਕਲੀਨਿਕ ਦਾ ਉਦਘਾਟਨ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕੀਤਾ। ਉਦਘਾਟਨ ਉਪਰੰਤ ਸਰਪੰਚ ਕਰਨਜੋਤ ਸਿੰਘ ਗਰੇਵਾਲ ਨੇ ਦੱਸਿਆ ਕਿ ਉਕਤ ਮੁਹੱਲਾ ਕਲੀਨਿਕ ਵਿਚ 104 ਤਰ੍ਹਾਂ ਦੀਆਂ ਦਵਾਈਆਂ ਅਤੇ ਵੱਖ-ਵੱਖ ਬਿਮਾਰੀਆਂ ਦੇ ਟੈੱਸਟ ਮੁਫ਼ਤ ਕੀਤੇ ਜਾਣਗੇ।

ਅਜੀਤ ਡੈਸਕ 17-10-2026
ਆਲਮਗੀਰ, 16 ਅਕਤੂਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਇਤਿਹਾਸਕ ਪਿੰਡ ਆਲਮਗੀਰ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਵੇਂ ਬਣਾਏ ਗਏ ਆਮ ਆਦਮੀ ਮੁਹੱਲਾ ਕਲੀਨਿਕ ਦਾ ਉਦਘਾਟਨ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕੀਤਾ। ਉਦਘਾਟਨ ਉਪਰੰਤ ਸਰਪੰਚ ਕਰਨਜੋਤ ਸਿੰਘ ਗਰੇਵਾਲ ਨੇ ਦੱਸਿਆ ਕਿ ਉਕਤ ਮੁਹੱਲਾ ਕਲੀਨਿਕ ਵਿਚ 104 ਤਰ੍ਹਾਂ ਦੀਆਂ ਦਵਾਈਆਂ ਅਤੇ ਵੱਖ-ਵੱਖ ਬਿਮਾਰੀਆਂ ਦੇ ਟੈੱਸਟ ਮੁਫ਼ਤ ਕੀਤੇ ਜਾਣਗੇ। ਇਸ ਮੌਕੇ ਸਮੂਹ ਪੰਚਾਇਤ ਮੈਂਬਰ, ਸਾਬਕਾ ਸਰਪੰਚ ਮਲਕੀਤ ਸਿੰਘ ਆਲਮਗੀਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਰਾਜ ਸਿੰਘ ਸੋਨੂ ਗਿੱਲ, ਪਰਗਟ ਸਿੰਘ ਗਰੇਵਾਲ ਸਮੇਤ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਦਿਆਰਥਣ ਜਸਲੀਨ ਕੌਰ ਨੇ ਐਮ . ਫਾਰਮਾ . ਦੀ ਪ੍ਰੀਖਿਆ ਵਿਚੋਂ ਗੋਲਡ ਮੈਡਲ ਕੀਤਾ ਪ੍ਰਾਪਤ ਅਗਲੀ ਖ਼ਬਰ ਮਾਲਵਾ ਦੇ ਈ.ਐਲ.ਸੀ. ਵਲੋਂ ਵੋਟਰ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।