20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਦਸਵੀਂ ਦਾ ਦਿਹਾੜਾ ਤੇ ਬਰਸੀ ਸਮਾਗਮ ਅੱਜ

ਲਾਡੋਵਾਲ, 19 ਅਕਤੂਬਰ (ਬਲਬੀਰ ਸਿੰਘ ਰਾਣਾ)-ਦਸਵੀਂ ਦਾ ਦਿਹਾੜਾ 20 ਅਕਤੂਬਰ ਨੂੰ ਸ਼ਾਮ 6 ਵਜੇ ਤੋਂ 8 ਵਜੇ ਤੱਕ ਸ਼ਰਧਾ ਭਾਵਨਾ ਨਾਲ ਸਵ: ਬੀਬੀ ਰਣਬੀਰ ਕੌਰ (ਧਰਮ ਸੁਪਤਨੀ ਬਾਬਾ ਮਨਮੋਹਨ ਸਿੰਘ ਬਾਰਨ ਪਟਿਆਲੇ ਵਾਲੇ) ਦੀ 28ਵੀਂ ਸਾਲਾਨਾ ਬਰਸੀ ਉਨ੍ਹਾਂ ਦੀ ਨਿੱਘੀ ਯਾਦ ’ਚ ਮਨਾਈ ਜਾ ਰਹੀ ਹੈ। ਇਸ ਸੰਬੰਧੀ ਇਕ ਬੈਠਕ ਦੌਰਾਨ ਗੱਲਬਾਤ ਕਰਦਿਆਂ ਬਾਬਾ ਮਨਮੋਹਨ ਸਿੰਘ ਬਾਰਨ ਪਟਿਆਲੇ ਵਾਲਿਆਂ ਨੇ ਦੱਸਿਆ ਕਿ ਸਵ: ਬੀਬੀ ਰਣਬੀਰ ਕੌਰ ਦੀ ਬਰਸੀ ਮੌਕੇ ਪਾਵਨ ਪਵਿੱਤਰ ਗੁਰਬਾਣੀ ਦੇ ਨਿਰੋਲ ਕੀਰਤਨ ਗੁਰਦੁਆਰਾ ਗੁਰਮਿਤ ਅਕੈਡਮੀ ਬਾਰਨ, ਸਰਹਿੰਦ ਰੋਡ ਪਟਿਆਲਾ ਵਿਖੇ ਕੀਤੇ ਜਾਣਗੇ, ਜਿਸ ’ਚ ਪੰਜਾਬ ਭਰ ਵਿਚੋਂ ਵੱਡੇ ਪੱਧਰ ’ਤੇ ਸੰਗਤਾਂ ਹਾਜ਼ਰੀ ਲਗਵਾਉਣਗੀਂਆਂ, ਜਿਨ੍ਹਾਂ ਲਈ ਗੁਰੂ ਕੇ ਲੰਗਰ ਦਾ ਹਰਸਿਮਰਨ ਸਿੰਘ, ਪ੍ਰਭਸਿਮਰਨ ਸਿੰਘ ਅਤੇ ਗੁਰਸਿਮਰਨ ਸਿੰਘ ਵਲੋਂ ਖ਼ਾਸ ਪ੍ਰਬੰਧ ਕੀਤਾ ਗਿਆ ਹੈ।

ਸਵ. ਬੀਬੀ ਰਣਬੀਰ ਕੌਰ ਅਤੇ ਬਾਬਾ ਮਨਮੋਹਨ ਸਿੰਘ ਬਾਰਨ 20-10-2026

ਪਿਛਲੀ ਖ਼ਬਰ ਵਾਰਡ ਨੰਬਰ 32 ਦੇ ਇਲਾਕੇ ਸ਼ਾਂਤੀ ਨਗਰ ਵਿਚ ਗਲੀਆਂ ਬਣਾਉਣ ਦੇ ਕੰਮ ਦੀ ਹੋਈ ਸ਼ੁਰੂਆਤ ਅਗਲੀ ਖ਼ਬਰ ਮੈਡੀਵੇਜ ਹਸਪਤਾਲ ਵਿਖੇ ਪੇਟ ਤੇ ਜਿਗਰ ਰੋਗਾਂ ਦੇ ਮੁਫ਼ਤ ਜਾਂਚ ਕੈਂਪ ਦੌਰਾਨ 90 ਮਰੀਜ਼ਾਂ ਦੀ ਕੀਤੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।