26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਲਾਇਸੰਸ ਨਹੀਂ , ਮੌਤ ਵੰਡ ਰਹੀ ਸਰਕਾਰ - ਪ੍ਰਵੀਨ ਬਾਂਸਲ

ਲੁਧਿਆਣਾ, 25 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਆਗੂ ਪ੍ਰਵੀਨ ਬਾਂਸਲ ਨੇ ਪੰਜਾਬ ਵਿਚ ਵੱਧ ਰਹੀਆਂ ਗੋਲਾਬਾਰੀ ਦੀਆਂ ਘਟਨਾਵਾਂ ਤੇ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਜਨਮ ਦਿਨ ਦੀਆਂ ਪਾਰਟੀਆਂ, ਵਿਆਹਾਂ ਅਤੇ ਮਾਮੂਲੀ ਝਗੜਿਆਂ ਦੌਰਾਨ ਵੀ ਗੋਲੀਆਂ ਚੱਲਣੀਆਂ ਚਿੰਤਾਜਨਕ ਹੈ।

ਅਜੀਤ ਡੈਸਕ 26-10-2026
ਲੁਧਿਆਣਾ, 25 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਆਗੂ ਪ੍ਰਵੀਨ ਬਾਂਸਲ ਨੇ ਪੰਜਾਬ ਵਿਚ ਵੱਧ ਰਹੀਆਂ ਗੋਲਾਬਾਰੀ ਦੀਆਂ ਘਟਨਾਵਾਂ ਤੇ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਜਨਮ ਦਿਨ ਦੀਆਂ ਪਾਰਟੀਆਂ, ਵਿਆਹਾਂ ਅਤੇ ਮਾਮੂਲੀ ਝਗੜਿਆਂ ਦੌਰਾਨ ਵੀ ਗੋਲੀਆਂ ਚੱਲਣੀਆਂ ਚਿੰਤਾਜਨਕ ਹੈ। ਬਾਂਸਲ ਨੇ ਹਥਿਆਰਾਂ ਦੇ ਨਵੇਂ ਲਾਇਸੰਸ ਜਾਰੀ ਕਰਨ ਤੋਂ ਪਹਿਲਾ ਸਖ਼ਤ ਪਿਛੋਕੜ ਜਾਂਚ,ਪਾਰਦਰਸ਼ਤਾ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਲਾਇਸੰਸ ਪ੍ਰਕਿਰਿਆ ਵਿਚ ਕਿਸੇ ਵੀ ਤਰ੍ਹਾਂ ਦਾ ਸਿਆਸੀ ਦਬਾਅ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ।
ਪਿਛਲੀ ਖ਼ਬਰ ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਅਤੇ ਹਸਪਤਾਲ ਵਿਖੇ ਮੂੰਹ ਅਤੇ ਛਾਤੀ ਦੇ ਕੈਂਸਰ ਬਾਰੇ ਵਿਸ਼ੇਸ਼ ਜਾਗਰੂਕਤਾ ਸੈਸ਼ਨ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।