ਸਹਿਕਾਰੀ ਅਦਾਰੇ ਦੀ ਨਵੀਂ ਕਰਜ਼ਾ ਨੀਤੀ ਕਿਸਾਨਾਂ ਲਈ ਨੁਕਸਾਨਦੇਹ ਸਾਬਤ ਹੋਵੇਗੀ-ਹਰਪ੍ਰੀਤ ਸਿੰਘ ਸਿੰਮਕ
ਹੰਬੜਾਂ, 29 ਅਕਤੂਬਰ (ਮੇਜਰ ਹੰਬੜਾਂ)-‘ਆਪ’ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਅੱਜ ਕਿਸਾਨਾਂ ਨੂੰ ਆਰਥਿਕ ਪੱਖੋਂ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ ਤੇ ਹੁਣ ਸਹਿਕਾਰੀ ਅਦਾਰਿਆਂ ਵੱਲੋਂ ਕਿਸਾਨਾਂ ਲਈ ਜਾਰੀ ਕੀਤੀ ਗਈ ਨਵੀਂ ਕਿਸਾਨ ਕਰੈਡਿਟ ਕਾਰਡ (ਕੇ. ਸੀ.
ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ।
30-10-2026