31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਐਚ . ਵੀ . ਐਮ . ਗਲੋਬਲ ਸਕੂਲ ’ ਚ ਸਫ਼ਾਈ ਸੰਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ

ਲੁਧਿਆਣਾ, 30 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਐਚ. ਵੀ.

ਅਜੀਤ ਡੈਸਕ 31-10-2026
ਲੁਧਿਆਣਾ, 30 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਐਚ.ਵੀ.ਐਮ. ਗਲੋਬਲ ਸਕੂਲ, ਸੈਕਟਰ 32 ਵਲੋਂ ਨਗਰ ਨਿਗਮ ਦੇ ਸਹਿਯੋਗ ਨਾਲ ਸਫ਼ਾਈ ਹੀ ਸੇਵਾ ਮੁਹਿੰਮ ਤਹਿਤ ਵਿਦਿਆਰਥੀਆਂ ਲਈ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਨਗਰ ਨਿਗਮ ਦੇ ਜ਼ੋਨ ਬੀ ਦੀ ਪ੍ਰੋਗਰਾਮ ਕੋਆਰਡੀਨੇਟਰ ਅੰਜੂ ਮਹਿਤਾ ਨੇ ਵਿਦਿਆਰਥੀਆਂ ਨੂੰ ਸਫ਼ਾਈ, ਵਾਤਾਵਰਨ ਸੰਭਾਲ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਪ੍ਰਗਤੀ ਕਪੂਰ ਨੇ ਅੰਜੂ ਮਹਿਤਾ ਅਤੇ ਨਗਰ ਨਿਗਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਸਕੂਲ ਦੀ ਮੁੱਖ ਤਰਜੀਹ ਹੈ।
ਪਿਛਲੀ ਖ਼ਬਰ ਪੋਸਟਰ ਮੇਕਿੰਗ ਮੁਕਾਬਲੇ ਦੌਰਾਨ ਵਿਦਿਆਰਥਣ ਬਵਲੀਨ ਕੌਰ ਨੇ ਛੱਡੀ ਗਹਿਰੀ ਛਾਪ ਅਗਲੀ ਖ਼ਬਰ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਪਬਲਿਕ ਸਕੂਲ ਬੂਹ ਹਰੀਕੇ ਪੱਤਣ ਵਿਖੇ ਪ੍ਰਦਰਸ਼ਨ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।