01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸਾਲਾਨਾ ਭੰਡਾਰਾ ਤੇ ਵਿਸ਼ਵਕਰਮਾ ਪ੍ਰਗਟ ਦਿਵਸ 9 ਨੂੰ

ਡਾਬਾ/ਲੁਹਾਰਾ, 31 ਅਕਤੂਬਰ (ਕੁਲਵੰਤ ਸਿੰਘ ਸੱਪਲ)-25ਵਾਂ ਸਾਲਾਨਾ ਭੰਡਾਰਾ ਅਤੇ ਵਿਸ਼ਵਕਰਮਾ ਪ੍ਰਗਟ ਦਿਵਸ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਟੇਢੀ ਰੋਡ ਸ਼ਿਮਲਾਪੁਰੀ ਦੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਵਿਸ਼ਵਕਰਮਾ ਫ਼ਰਨੀਚਰ ਵਾਲਿਆਂ ਨੇ ਦੱਸਿਆ ਕਿ 9 ਨਵੰਬਰ ਦਿਨ ਸੋਮਵਾਰ ਨੂੰ ਬਾਬਾ ਵਿਸ਼ਵਕਰਮਾ ਭਵਨ ਬੁਲਾਰਾ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਸਵੇਰੇ 10.

ਬਾਬਾ ਸੁਖਵਿੰਦਰ ਸਿੰਘ 01-11-2026
ਡਾਬਾ/ਲੁਹਾਰਾ, 31 ਅਕਤੂਬਰ (ਕੁਲਵੰਤ ਸਿੰਘ ਸੱਪਲ)-25ਵਾਂ ਸਾਲਾਨਾ ਭੰਡਾਰਾ ਅਤੇ ਵਿਸ਼ਵਕਰਮਾ ਪ੍ਰਗਟ ਦਿਵਸ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਟੇਢੀ ਰੋਡ ਸ਼ਿਮਲਾਪੁਰੀ ਦੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਵਿਸ਼ਵਕਰਮਾ ਫ਼ਰਨੀਚਰ ਵਾਲਿਆਂ ਨੇ ਦੱਸਿਆ ਕਿ 9 ਨਵੰਬਰ ਦਿਨ ਸੋਮਵਾਰ ਨੂੰ ਬਾਬਾ ਵਿਸ਼ਵਕਰਮਾ ਭਵਨ ਬੁਲਾਰਾ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਸਵੇਰੇ 10.30 ਵਜੇ ਪਾਏ ਜਾਣਗੇ, ਉਪਰੰਤ ਮਹਾਨ ਕੀਰਤਨੀਏ, ਕਥਾਵਾਚਕ, ਬਾਬਾ ਜੀ ਦੇ ਜੀਵਨ ਨਾਲ ਸੰਬੰਧਿਤ ਕੀਰਤਨ ਕਥਾ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ।
ਪਿਛਲੀ ਖ਼ਬਰ ਅਮਰੀਕੀ ਵਿਦੇਸ਼ ਮੰਤਰੀ ਮਾਰਕ ਰੂਬੀਓ ਦਾ ਭਾਰਤ ਦੌਰਾ ਪੰਜਾਬ ਦੇ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ-ਐਡਵੋਕੇਟ ਗਿੱਲ ਫਾਗਲਾ ਅਗਲੀ ਖ਼ਬਰ ਥਾਣਾ ਲਾਡੋਵਾਲ ਅਧੀਨ ਆਉਂਦੇ ਪਿੰਡਾਂ ’ਚ ਇਕੋ ਰਾਤ ਚਾਰ ਥਾਵਾਂ ’ਤੇ ਹੋਈ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।