ਸ਼ੱਕੀ ਹਾਲਾਤ ’ਚ ਲੜਕੀ ਨੇ ਕੀਤੀ ਖ਼ੁਦਕੁਸ਼ੀ
ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਪ੍ਰੀਤਮ ਨਗਰ ਵਿਚ ਇਕ ਨੌਜਵਾਨ ਲੜਕੀ ਵਲੋਂ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਸਿਮਰਨ ਪੁੱਤਰੀ ਰਕੇਸ਼ ਕੁਮਾਰ ਵਜੋਂ ਕੀਤੀ ਗਈ ਹੈ।
ਅਜੀਤ ਡੈਸਕ
03-11-2026