03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਹਰਪ੍ਰੀਤ ਸਿੰਘ ਮਾਨ ਸ਼੍ਰੋਮਣੀ ਅਕਾਲੀ ਦਲ ( ਬ ) ਦੇ ਸਰਕਲ ਪ੍ਰਧਾਨ ਨਿਯੁਕਤ

ਡਾਬਾ/ਲੁਹਾਰਾ, 2 ਨਵੰਬਰ (ਕੁਲਵੰਤ ਸਿੰਘ ਸੱਪਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਤੀ ਕੀਤੀਆਂ ਜਾ ਰਹੀਆਂ ਸੇਵਾਵਾਂ ਬਦੌਲਤ ਨੌਜਵਾਨ ਆਗੂ ਹਰਪ੍ਰੀਤ ਸਿੰਘ ਮਾਨ ਨੂੰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਹਲਕਾ ਦੱਖਣੀ ਦੇ ਸਰਕਲ ਪ੍ਰਧਾਨ (ਵਾਰਡ ਨੰਬਰ 35, 36, 37) ਵਜੋਂ ਨਿਯੁਕਤ ਦਿੱਤਾ ਗਿਆ। ਇਸ ਮੌਕੇ ਹਰਪ੍ਰੀਤ ਸਿੰਘ ਮਾਨ ਨੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮਜੀਤ ਸਿੰਘ ਮਜੀਠੀਆ, ਸਰਬਜੀਤ ਸਿੰਘ ਝਿੰਜਰ, ਜਸਪਾਲ ਸਿੰਘ ਗਿਆਸਪੁਰਾ ਇੰਚਾਰਜ ਹਲਕਾ ਦੱਖਣੀ, ਪੰਕਜ ਸੈਣੀ ਯੂਥ ਵਿੰਗ ਹਲਕਾ ਦੱਖਣੀ ਪ੍ਰਧਾਨ, ਇੰਦਰਜੀਤ ਸਿੰਘ ਲੋਟੇ ਅਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣਗੇ।

ਹਰਪ੍ਰੀਤ ਸਿੰਘ ਮਾਨ ਨੂੰ ਥਾਪੜਾ ਦਿੰਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਇੰਦਰਜੀਤ ਸਿੰਘ ਲੋਟੇ। ਅਜੀਤ ਤਸਵੀਰ 03-11-2026
ਡਾਬਾ/ਲੁਹਾਰਾ, 2 ਨਵੰਬਰ (ਕੁਲਵੰਤ ਸਿੰਘ ਸੱਪਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਤੀ ਕੀਤੀਆਂ ਜਾ ਰਹੀਆਂ ਸੇਵਾਵਾਂ ਬਦੌਲਤ ਨੌਜਵਾਨ ਆਗੂ ਹਰਪ੍ਰੀਤ ਸਿੰਘ ਮਾਨ ਨੂੰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਹਲਕਾ ਦੱਖਣੀ ਦੇ ਸਰਕਲ ਪ੍ਰਧਾਨ (ਵਾਰਡ ਨੰਬਰ 35, 36, 37) ਵਜੋਂ ਨਿਯੁਕਤ ਦਿੱਤਾ ਗਿਆ। ਇਸ ਮੌਕੇ ਹਰਪ੍ਰੀਤ ਸਿੰਘ ਮਾਨ ਨੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮਜੀਤ ਸਿੰਘ ਮਜੀਠੀਆ, ਸਰਬਜੀਤ ਸਿੰਘ ਝਿੰਜਰ, ਜਸਪਾਲ ਸਿੰਘ ਗਿਆਸਪੁਰਾ ਇੰਚਾਰਜ ਹਲਕਾ ਦੱਖਣੀ, ਪੰਕਜ ਸੈਣੀ ਯੂਥ ਵਿੰਗ ਹਲਕਾ ਦੱਖਣੀ ਪ੍ਰਧਾਨ, ਇੰਦਰਜੀਤ ਸਿੰਘ ਲੋਟੇ ਅਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣਗੇ।
ਪਿਛਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਦਵਿੰਦਰ ਕੌਰ ਸੈਣੀ ਨੂੰ “ ਮਾਂ ਬੋਲੀ ਦੇ ਵਾਰਿਸ ਐਵਾਰਡ -2026” ਲਈ ਮੁਬਾਰਕਾਂ ਅਗਲੀ ਖ਼ਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਹਲਕਾ ਪੂਰਬੀ ’ ਚ ਹੋਣ ਵਾਲੀ ਰੈਲੀ ਨੂੰ ਲੈ ਕੇ ਅਕਾਲੀ ਆਗੂਆਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।