04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸਰਕਾਰੀ ਡਿਸਪੈਂਸਰੀ ’ਚ ਚੋਰੀ

ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਹੈਬੋਵਾਲ ਤੋਂ ਚੋਰਾਂ ਵਲੋਂ ਸਰਕਾਰੀ ਡਿਸਪੈਂਸਰੀ ਵਿੱਚੋਂ ਸਮਾਨ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਸਬੰਧੀ ਜ਼ਿਲ੍ਹਾ ਆਰਯੂਵੈਦਿਕ ਅਫਸਰ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ।

ਅਜੀਤ ਡੈਸਕ 04-11-2026
ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਹੈਬੋਵਾਲ ਤੋਂ ਚੋਰਾਂ ਵਲੋਂ ਸਰਕਾਰੀ ਡਿਸਪੈਂਸਰੀ ਵਿੱਚੋਂ ਸਮਾਨ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਸਬੰਧੀ ਜ਼ਿਲ੍ਹਾ ਆਰਯੂਵੈਦਿਕ ਅਫਸਰ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਉਹ ਡਿਸਪੈਂਸਰੀ ਵਿਚ ਆਇਆ ਤਾਂ ਚੋਰੀ ਬਾਰੇ ਪਤਾ ਲੱਗਾ। ਚੋਰ ਉੱਥੇ ਪਿਆ ਸਮਾਨ ਚੋਰੀ ਕਰਕੇ ਫਰਾਰ ਹੋ ਗਏ ਸਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਸਿੱਖ ਮਿਸ਼ਨਰੀ ਕਾਲਜ ਨੇ 2026 ਧਾਰਮਿਕ ਪ੍ਰੀਖਿਆ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।