06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮਠਾੜੂ ਗੋਤਰ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 8 ਨੂੰ

ਇਯਾਲੀ/ਥਰੀਕੇ, 5 ਨਵੰਬਰ (ਮਨਜੀਤ ਸਿੰਘ ਦੁੱਗਰੀ)- ਮਠਾੜੂ ਗੋਤਰ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਲੁਧਿਆਣਾ ਦੇ ਫ਼ਿਰੋਜਪੁਰ ਮਾਰਗ ਸਥਿਤ ਬਾਬਾ ਸਿੱਧ ਜੀ ਦੇ ਅਸਥਾਨ ਪਿੰਡ ਇਯਾਲੀ ਕਲਾਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੀਵਾਲੀ ਵਾਲੇ ਦਿਨ 8 ਨਵੰਬਰ, ਦਿਨ ਐਤਵਾਰ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਸਾਂਝੀ ਕਰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਦੁਰਲੱਭ ਸਿੰਘ ਮਠਾੜੂ, ਅਵਤਾਰ ਸਿੰਘ ਮਠਾੜੂ ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਦਿਨ ਦੇਸ਼ਾਂ ਵਿਦੇਸ਼ਾਂ ਤੋਂ ਮਠਾੜੂ ਪਰਿਵਾਰ ਵੱਡੀ ਗਿਣਤੀ ਵਿਚ ਪਹੁੰਚ ਕੇ ਬਾਬਾ ਸਿੱਧ ਜੀ ਦੇ ਅਸਥਾਨ ’ਤੇ ਮੱਥਾ ਟੇਕ ਅਸ਼ੀਰਵਾਦ ਪ੍ਰਾਪਤ ਕਰਦੇ ਹਨ।

ਮਠਾੜੂ ਗੋਤਰ ਦੇ ਜਠੇਰਿਆਂ ਦੇ ਸਾਲਾਨਾ ਜੋੜ ਮੇਲੇ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਦੁਰਲੱਭ ਸਿੰਘ ਮਠਾੜੂ ਤੇ ਅਵਤਾਰ ਸਿੰਘ ਮਠਾੜੂ ਆਦਿ। 06-11-2026
ਇਯਾਲੀ/ਥਰੀਕੇ, 5 ਨਵੰਬਰ (ਮਨਜੀਤ ਸਿੰਘ ਦੁੱਗਰੀ)- ਮਠਾੜੂ ਗੋਤਰ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਲੁਧਿਆਣਾ ਦੇ ਫ਼ਿਰੋਜਪੁਰ ਮਾਰਗ ਸਥਿਤ ਬਾਬਾ ਸਿੱਧ ਜੀ ਦੇ ਅਸਥਾਨ ਪਿੰਡ ਇਯਾਲੀ ਕਲਾਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੀਵਾਲੀ ਵਾਲੇ ਦਿਨ 8 ਨਵੰਬਰ, ਦਿਨ ਐਤਵਾਰ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਸਾਂਝੀ ਕਰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਦੁਰਲੱਭ ਸਿੰਘ ਮਠਾੜੂ, ਅਵਤਾਰ ਸਿੰਘ ਮਠਾੜੂ ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਦਿਨ ਦੇਸ਼ਾਂ ਵਿਦੇਸ਼ਾਂ ਤੋਂ ਮਠਾੜੂ ਪਰਿਵਾਰ ਵੱਡੀ ਗਿਣਤੀ ਵਿਚ ਪਹੁੰਚ ਕੇ ਬਾਬਾ ਸਿੱਧ ਜੀ ਦੇ ਅਸਥਾਨ ’ਤੇ ਮੱਥਾ ਟੇਕ ਅਸ਼ੀਰਵਾਦ ਪ੍ਰਾਪਤ ਕਰਦੇ ਹਨ।
ਪਿਛਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ ਵਿਖੇ ਪੇਂਟਿੰਗ ਵਰਕਸ਼ਾਪ ਲਗਾਈ ਅਗਲੀ ਖ਼ਬਰ ਸੈਕਰਡ ਹਾਰਟ ਸਕੂਲ ਦੇ ਵਿਦਿਆਰਥੀਆਂ ਨੇ ਮਾਨਸਿਕ ਸਿਹਤ ਜਾਗਰੂਕਤਾ ਸੈਸ਼ਨ ’ ਚ ਲਿਆ ਭਾਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।