07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਭਾਜਪਾ ਜ਼ਿਲ੍ਹਾ ਪ੍ਰਧਾਨ ਮੌਦਗਿਲ ਵਲੋਂ ਵੱਖ - ਵੱਖ ਸੈੱਲਾਂ ਦੇ ਮੁਖੀਆਂ ਦੀਆਂ ਨਿਯੁਕਤੀਆਂ

ਲੁਧਿਆਣਾ, 6 ਨਵੰਬਰ (ਭੁਪਿੰਦਰ ਸਿੰਘ ਬੈਂਸ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਨੇ ਪਾਰਟੀ ਦਾ ਵਿਸਥਾਰ ਕਰਦਿਆਂ ਵੱਖ-ਵੱਖ ਸੈਲਾਂ ਦੇ ਮੁਖੀਆਂ ਦੀਆਂ ਨਿਯੁਕਤੀਆਂ ਕੀਤੀਆਂ ਹਨ। ਇਸ ਤਹਿਤ ਵਿਨੋਦ ਕਾਲੀਆ ਨੂੰ ਸੀਨੀਅਰ ਸਿਟੀਜਨ ਸੈਲ, ਨਰਿੰਦਰ ਦੱਤ ਨੂੰ ਐਨ.

ਅਜੀਤ ਡੈਸਕ 07-11-2026
ਲੁਧਿਆਣਾ, 6 ਨਵੰਬਰ (ਭੁਪਿੰਦਰ ਸਿੰਘ ਬੈਂਸ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਨੇ ਪਾਰਟੀ ਦਾ ਵਿਸਥਾਰ ਕਰਦਿਆਂ ਵੱਖ-ਵੱਖ ਸੈਲਾਂ ਦੇ ਮੁਖੀਆਂ ਦੀਆਂ ਨਿਯੁਕਤੀਆਂ ਕੀਤੀਆਂ ਹਨ। ਇਸ ਤਹਿਤ ਵਿਨੋਦ ਕਾਲੀਆ ਨੂੰ ਸੀਨੀਅਰ ਸਿਟੀਜਨ ਸੈਲ, ਨਰਿੰਦਰ ਦੱਤ ਨੂੰ ਐਨ. ਜੀ. ਓ. ਸੈੱਲ, ਸੌਰਵ ਸਿੰਘ ਠਾਕੁਰ ਨੂੰ ਪ੍ਰਰਵਾਂਚਲ ਸੈੱਲ, ਸੰਜੇ ਸ਼ਰਮਾ ਨੂੰ ਟਰਾਂਸਪੋਰਟ ਸੈਲ, ਕ੍ਰਾਂਤੀ ਡੋਗਰਾ ਨੂੰ ਹਿਮਾਚਲ ਸੈੱਲ ਅਤੇ ਰੌਬਿਨ ਚੁੱਘ ਨੂੰ ਪੁਲਿਸ ਤੇ ਪ੍ਰਸ਼ਾਸਨਿਕ ਸੈਲ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸੁਨੀਲ ਮੌਦਗਿਲ ਨੇ ਕਿਹਾ ਕਿ ਪਾਰਟੀ ਦਾ ਉਦੇਸ਼ ਸਮਾਜ ਦੇ ਹਰ ਵਰਗ ਨੂੰ ਸੰਗਠਨ ਨਾਲ ਜੋੜਕੇ ਜਨ ਸੇਵਾ ਤੇ ਰਾਸ਼ਟਰ ਹਿੱਤੱ ਦੇ ਕੰਮਾਂ ਨੂੰ ਅੱਗ ਵਧਾਉਣਾ ਹੈ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਹਰਸ਼ ਸ਼ਰਮਾ, ਸ਼ੀਨੂ ਚੁੱਘ, ਕੈਲਾਸ਼ ਚੌਧਰੀ, ਸਾਰੇ ਸੈਲਾਂ ਦੇ ਇੰਚਾਰਜਾਂ ਸਮੇਤ ਹੋਰ ਭਾਜਪਾ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਮਾਨਵ ਕਲਿਆਣ ਮਿਸ਼ਨ ਪੰਜਾਬ ਵਲੋਂ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਅਗਲੀ ਖ਼ਬਰ ਦੀਵਾਲੀ ਮੌਕੇ ਦਿਲਬਰ ਮੁਹੰਮਦ ਖ਼ਾਨ ਨੇ 30 ਲੋੜਵੰਦ ਪਰਿਵਾਰਾਂ ਨੂੰ ਮਿਠਾਈ ਤੇ ਰਾਸ਼ਨ ਵੰਡ ਕੇ ਦਿੱਤਾ ਸਦਭਾਵਨਾ ਦਾ ਸੰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।