08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਨਸ਼ਿਆਂ ਖ਼ਿਲਾਫ਼ ਜਾਨ ਗੁਆਉਣ ਵਾਲੇ ਨੌਜਵਾਨਾਂ ਦੀ ਯਾਦ ’ਚ ਇਕ ਦੀਵਾ ਜ਼ਰੂਰ ਜਗਾਈਏ-ਗਗਨਦੀਪ ਸਿੰਘ ਸੰਨੀ ਕੈਂਥ

ਲੁਧਿਆਣਾ, 7 ਨਵੰਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਨਸ਼ਿਆਂ ਦੀ ਭੇਟ ਚੜ੍ਹੇ ਨੌਜਵਾਨਾਂ ਦੀ ਯਾਦ ਵਿਚ ਹਰ ਘਰ ਵਿਚ ਇਕ ਦੀਵਾ ਜ਼ਰੂਰ ਜਗਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਅਤੇ ਨਸ਼ਾ ਮੁਕਤ ਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਯਤਨ ਕਰਨੇ ਚਾਹੀਦੇ ਹਨ।

ਅਜੀਤ ਡੈਸਕ 08-11-2026

ਪਿਛਲੀ ਖ਼ਬਰ –ਮਿੱਟੀ ਦੇ ਦੀਵਿਆਂ ਤੋਂ ਮਹਿੰਗੇ ਤੋਹਫ਼ਿਆਂ ਤੱਕ– ਦੀਵਾਲੀ ਨੇ ਲੁਧਿਆਣਾ ਦੇ ਬਾਜ਼ਾਰਾਂ ਨੂੰ ਦਿੱਤੀ ਨਵੀਂ ਚਮਕ ਅਗਲੀ ਖ਼ਬਰ ਦਿਆਲ ਹੈਰੀਟੇਜ ਕਾਨਵੈਂਟ ਸਕੂਲ ’ ਚ ਦੀਵਾਲੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।