ਜੇਲ੍ਹ ਵਿਚੋਂ ਮੋਬਾਈਲ ਬਰਾਮਦ
ਲੁਧਿਆਣਾ, 9 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਮੋਬਾਈਲ ਬਰਾਮਦ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ।
ਅਜੀਤ ਡੈਸਕ
10-11-2026