13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸ੍ਰੀ ਅਖੰਡ ਪਾਠਾਂ ਦੀ ਹੋਈ ਸਮਾਪਤੀ

ਲੁਧਿਆਣਾ, 12 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਚੱਲ ਰਹੇ ਸ੍ਰੀ ਅਖੰਡ ਪਾਠਾਂ ਦੀ ਸਮਾਪਤੀ ਹੋਈ। ਇਸ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਮਨੀ ਜਿਊਲਰ ਪਰਿਵਾਰ ਵਲੋਂ ਚੜ੍ਹਦੀ ਕਲਾਂ ਲਈ ਅਰਦਾਸ ਕਰਵਾਈ ਗਈ।

ਅਜੀਤ ਡੈਸਕ 13-11-2026
ਲੁਧਿਆਣਾ, 12 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਚੱਲ ਰਹੇ ਸ੍ਰੀ ਅਖੰਡ ਪਾਠਾਂ ਦੀ ਸਮਾਪਤੀ ਹੋਈ। ਇਸ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਮਨੀ ਜਿਊਲਰ ਪਰਿਵਾਰ ਵਲੋਂ ਚੜ੍ਹਦੀ ਕਲਾਂ ਲਈ ਅਰਦਾਸ ਕਰਵਾਈ ਗਈ। ਇਸ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਮਨੀ ਜਿਊਲਰਜ਼, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਰਮਨਦੀਪ ਸਿੰਘ, ਤਰਨਦੀਪ ਸਿੰਘ, ਡਾ: ਮਨਰੂਪ ਕੌਰ ਬਾਣੀ ਹਾਜ਼ਰ ਸਨ। ਇਸ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਸੰਗਤਾਂ ਲਈ ਸਮੌਸਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼ -1, ਦੁੱਗਰੀ ਵਿਖੇ ਕੀਰਤਨ ਸਮਾਗਮ ਕਰਵਾਇਆ ਅਗਲੀ ਖ਼ਬਰ ਡਾ. ਇੰਦਰਜੀਤ ਸਿੰਘ ਚੇਅਰਮੈਨ ਪੰਜਾਬ ਐਂਡ ਸਿੰਧ ਬੈਂਕ ਦੀ ਯਾਦ ’ਚ ਸੈਮੀਨਾਰ ਤੇ ਸਨਮਾਨ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।