ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਸਮੇਤ ਸੋਸ਼ਲ ਮੀਡੀਆ ਇਨਫੁਲੈਂਸਰ ਅਤੇ ਉਸ ਦਾ ਸਾਥੀ ਗ੍ਰਿਫ਼ਤਾਰ
ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਦੇ ਸਪੈਸ਼ਲ ਸੈੱਲ ਨੇ ਇਕ ਵੱਡੀ ਕਾਰਵਾਈ ਕਰਦਿਆਂ 7 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਆਈਸ ਸਮੇਤ ਸੋਸ਼ਲ ਮੀਡੀਆ ਇਨਫੁਲੈਂਸਰ ਨੂੰ ਉਸ ਦੇ ਸਾਥੀ ਨਾਲ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ ਹਥਿਆਰ ਵੀ ਬਰਾਮਦ ਕੀਤੇ ਹਨ।
ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ। ਤਸਵੀਰ-ਸੇਵਕ ਸਿੰਘ
15-11-2026