ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਰਬਜੀਤ ਸਿੰਘ ਨੇ ਭਰੀ ਹਾਜ਼ਰੀ
ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਮਨਮੋਹਨ ਸਿੰਘ ਅਗਰਵਾਲ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਭਾਜਪਾ ਦੇ ਮੀਤ ਪ੍ਰਧਾਨ ਅਤੇ ਸਰਬਜੀਤ ਸਿੰਘ ਕਾਕਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਅਜੀਤ ਡੈਸਕ
17-11-2026