19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ੍ਰੀ ਤੀਰੁਪਤੀ ਬਾਲਾ ਜੀ ਰੱਥ ਯਾਤਰਾ 20 ਦਸੰਬਰ ਨੂੰ

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼੍ਰੀ ਤੀਰੁਪਤੀ ਬਾਲਾ ਜੀ ਰੱਥ ਯਾਤਰਾ 20 ਦਸੰਬਰ ਨੂੰ ਸਜਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਪ੍ਰਬੰਧਕ ਸੰਜੀਵ ਸ਼ੇਰੂ ਸਚਦੇਵਾ ਨੇ ਦੱਸਿਆ ਕਿ ਇਹ ਯਾਤਰਾ 20 ਦਸੰਬਰ ਦਿਨ ਐਤਵਾਰ ਨੂੰ ਲੁਧਿਆਣਾ ਦੇ ਜਗਰਾਉਂ ਪੁੱਲ ਨੇੜੇ ਸਥਿਤ ਸ੍ਰੀ ਦੁਰਗਾ ਮਾਤਾ ਮੰਦਿਰ ਤੋਂ ਸ਼ੁਰੂ ਹੋਵੇਗੀ ਤੇ ਆਪਣੇ ਪੁਰਾਣੇ ਰੂਟ ਤੋਂ ਹੁੰਦੀ ਹੋਈ ਦੇਰ ਰਾਤ ਸੰਪੰਨ ਹੋਵੇਗੀ।

ਅਜੀਤ ਡੈਸਕ 19-11-2026
ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼੍ਰੀ ਤੀਰੁਪਤੀ ਬਾਲਾ ਜੀ ਰੱਥ ਯਾਤਰਾ 20 ਦਸੰਬਰ ਨੂੰ ਸਜਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਪ੍ਰਬੰਧਕ ਸੰਜੀਵ ਸ਼ੇਰੂ ਸਚਦੇਵਾ ਨੇ ਦੱਸਿਆ ਕਿ ਇਹ ਯਾਤਰਾ 20 ਦਸੰਬਰ ਦਿਨ ਐਤਵਾਰ ਨੂੰ ਲੁਧਿਆਣਾ ਦੇ ਜਗਰਾਉਂ ਪੁੱਲ ਨੇੜੇ ਸਥਿਤ ਸ੍ਰੀ ਦੁਰਗਾ ਮਾਤਾ ਮੰਦਿਰ ਤੋਂ ਸ਼ੁਰੂ ਹੋਵੇਗੀ ਤੇ ਆਪਣੇ ਪੁਰਾਣੇ ਰੂਟ ਤੋਂ ਹੁੰਦੀ ਹੋਈ ਦੇਰ ਰਾਤ ਸੰਪੰਨ ਹੋਵੇਗੀ। ਉਨ੍ਹਾਂ ਭਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਯਾਤਰਾ ਵਿਚ ਵੱਧ ਚੜ ਕੇ ਹਿੱਸਾ ਲੈਣ।
ਪਿਛਲੀ ਖ਼ਬਰ ਮਿਊਂਸੀਪਲ ਕਰਮਚਾਰੀ ਦਲ ਦੇ ਵਫ਼ਦ ਨੇ ਨਿਗਮ ਕਮਿਸ਼ਨਰ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਪ੍ਰਕਾਸ਼ ਪੁਰਬ ਤੇ ਸ਼ਤਾਬਦੀ ਨੂੰ ਸਮਰਪਿਤ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀਆਂ ਤਿਆਰੀਆਂ ਜ਼ੋਰਾ ’ ਤੇ - ਸੰਤ ਅਮੀਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।