19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਮੀਟਿੰਗ ਹੋਈ

ਲੁਧਿਆਣਾ, 18 ਨਵੰਬਰ (ਜਤਿੰਦਰ ਭੰਬੀ)- ਟੈਕਨੀਕਲ ਸਰਵਿਸਿਜ਼ ਯੂਨੀਅਨ ਸੈਂਟਰ ਜ਼ੋਨ ਲੁਧਿਆਣਾ ਦੀ ਜ਼ੋਨ ਕਮੇਟੀ ਦੀ ਮੀਟਿੰਗ ਰਾਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਬਲਜੀਤ ਸਿੰਘ ਜ਼ੋਨ ਮੀਤ ਪ੍ਰਧਾਨ ਦੇ ਕੰਮ ਢੰਗ ਨੂੰ ਵਿਚਾਰਿਆ ਗਿਆ ਤੇ ਉਸ ਦੀਆਂ ਜਥੇਬੰਦੀ ਵਿਰੁੱਧ ਕਾਰਵਾਈਆਂ ਅਤੇ ਅਨੁਸ਼ਾਸਨਹੀਣਤਾ ਨੂੰ ਮੁੱਖ ਰੱਖਦੇ ਹੋਏ ਉਸ ਨੂੰ ਜ਼ੋਨ ਮੀਤ ਪ੍ਰਧਾਨ ਦੇ ਅਹੁਦੇ ਤੋਂ ਮੁਅੱਤਲ ਕੀਤਾ ਗਿਆ ਅਤੇ ਮੁੱਢਲੀ ਮੈਂਬਰਸ਼ਿਪ ਖ਼ਾਰਜ ਕਰਨ ਲਈ ਸੂਬਾ ਕਮੇਟੀ ਦੀ ਐਸ.

ਅਜੀਤ ਡੈਸਕ 19-11-2026
ਲੁਧਿਆਣਾ, 18 ਨਵੰਬਰ (ਜਤਿੰਦਰ ਭੰਬੀ)- ਟੈਕਨੀਕਲ ਸਰਵਿਸਿਜ਼ ਯੂਨੀਅਨ ਸੈਂਟਰ ਜ਼ੋਨ ਲੁਧਿਆਣਾ ਦੀ ਜ਼ੋਨ ਕਮੇਟੀ ਦੀ ਮੀਟਿੰਗ ਰਾਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਬਲਜੀਤ ਸਿੰਘ ਜ਼ੋਨ ਮੀਤ ਪ੍ਰਧਾਨ ਦੇ ਕੰਮ ਢੰਗ ਨੂੰ ਵਿਚਾਰਿਆ ਗਿਆ ਤੇ ਉਸ ਦੀਆਂ ਜਥੇਬੰਦੀ ਵਿਰੁੱਧ ਕਾਰਵਾਈਆਂ ਅਤੇ ਅਨੁਸ਼ਾਸਨਹੀਣਤਾ ਨੂੰ ਮੁੱਖ ਰੱਖਦੇ ਹੋਏ ਉਸ ਨੂੰ ਜ਼ੋਨ ਮੀਤ ਪ੍ਰਧਾਨ ਦੇ ਅਹੁਦੇ ਤੋਂ ਮੁਅੱਤਲ ਕੀਤਾ ਗਿਆ ਅਤੇ ਮੁੱਢਲੀ ਮੈਂਬਰਸ਼ਿਪ ਖ਼ਾਰਜ ਕਰਨ ਲਈ ਸੂਬਾ ਕਮੇਟੀ ਦੀ ਐਸ.ਯੂ. ਨੂੰ ਲਿਖ ਦਿੱਤਾ ਗਿਆ। ਮੀਟਿੰਗ ਵਿਚ ਬਲਜਿੰਦਰ ਸਿੰਘ ਖੰਨਾ, ਲਖਵੀਰ ਸਿੰਘ ਸਰਕਲ ਪ੍ਰਧਾਨ ਖੰਨਾ, ਉਮੇਸ਼ ਕੁਮਾਰ ਸਿਟੀ ਈਸਟ ਸਰਕਲ, ਹਰਜੀਤ ਸਿੰਘ ਸਕੱਤਰ ਸਿਟੀ ਵੈਸਟ, ਸੁਖਜਿੰਦਰ ਸਿੰਘ ਅਗਰ ਨਗਰ, ਜੱਗਾ ਖਾਂ ਖੰਨਾ, ਅਮਰੀਕ ਸਿੰਘ ਖੰਨਾ, ਹਰਦੀਪ ਸਿੰਘ ਗੋਰੀਆ ਤੇ ਸਤਿੰਦਰ ਸਿੰਘ ਸਿਟੀ ਈਸਟ ਸਰਕਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੀ . ਏ . ਯੂ . ਵਿਚ ਨਦੀਨਾਂ ਬਾਰੇ ਚੌਥੀ ਕੌਮਾਂਤਰੀ ਕਾਨਫਰੰਸ ਦਾ ਹੋਇਆ ਆਗਾਜ਼ ਅਗਲੀ ਖ਼ਬਰ ਕੰਪੈਕਟਰਾਂ ਤੋਂ ਕੂੜਾ ਚੁੱਕਣ ਦੇ ਮਾਮਲੇ ’ ਚ ਰਾਕੇਸ਼ ਪਰਾਸ਼ਰ ਨੇ ਨਿਗਮ ਕਮਿਸ਼ਨਰ ਕੋਲ ਚੁੱਕਿਆ ਮੁੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।