28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਕੰਨਿਆ ਆਸ਼ਰਮ ਖਰੜ ਵਿਖੇ ਨਵਾਂ ਸਾਲ ਮਨਾਇਆ <br/>

ਅਜੀਤ ਡੈਸਕ 02-01-2026
ਖਰੜ, 1 ਜਨਵਰੀ (ਗੁਰਮੁੱਖ ਸਿੰਘ ਮਾਨ)-ਮਿਸ਼ਨ ਸ਼ਹੀਦਾਂ ਬਾਬਾ ਦੀਪ ਸਿੰਘ ਜੀ ਸੁਖਮਨੀ ਸੇਵਾ ਸੁਸਾਇਟੀ ਖਰੜ ਵਲੋਂ ਕੰਨਿਆ ਆਸ਼ਰਮ ਖਰੜ ਵਿਖੇ ਪਹੁੰਚ ਕੇ ਉੱਥੇ ਰਹਿ ਰਹੀਆਂ ਬੱਚੀਆਂ ਅਤੇ ਪ੍ਰਬੰਧਕਾਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ ਗਈ | ਇਸ ਦੌਰਾਨ ਸੁਸਾਇਟੀ ਵਲੋਂ ਬੱਚੀਆਂ ਵਾਸਤੇ ਫ਼ਲ ਤੇ ਮਠਿਆਈਆਂ ਵੀ ਭੇਟ ਕੀਤੀਆਂ ਗਈਆਂ | ਅੰਤ 'ਚ ਆਸ਼ਰਮ ਦੇ ਮੁੱਖ ਸੇਵਾਦਾਰ ਡਾ. ਹਰਮਿੰਦਰ ਸਿੰਘ ਵਲੋਂ ਸੁਸਾਇਟੀ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ | ਇਸ ਮੌਕੇ ਬੀਬੀ ਮਨਜੀਤ ਕੌਰ, ਬੀਬੀ ਦਲਜੀਤ ਕੌਰ, ਚਰਨਜੀਤ ਕੌਰ ਨੂਰਵਿਲਾ, ਗੁਰਪ੍ਰੀਤ ਕੌਰ, ਜਸਵਿੰਦਰ ਕੌਰ, ਜਗਤਾਰ ਕੌਰ, ਰਣਜੀਤ ਕੌਰ ਖ਼ਾਲਸਾ, ਰੁਪਿੰਦਰ ਕੌਰ ਖ਼ਾਲਸਾ, ਬਲਵੀਰ ਕੌਰ ਢਿੱਲੋਂ, ਹਰਪ੍ਰੀਤ ਕੌਰ, ਜਥੇ. ਜਰਨੈਲ ਸਿੰਘ ਖ਼ਾਲਸਾ, ਅਵਤਾਰ ਸਿੰਘ ਸੈਂਪਲਾ, ਸਾਹਿਬ ਸਿੰਘ ਢਿੱਲੋਂ, ਸੁਖਮਨ ਸਿੰਘ ਤੇ ਅਨਮੋਲ ਸਿੰਘ ਸਮੇਤ ਸੰਸਥਾ ਦੇ ਪ੍ਰਬੰਧਕ ਬੀਬੀ ਇੰਦਰਜੀਤ ਕੌਰ, ਭਾਈ ਪੂਰਨ ਸਿੰਘ ਤੇ ਭਾਈ ਮੇਵਾ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜਥੇ. ਬਾਬਾ ਹਰਬੰਸ ਸਿੰਘ ਦੀ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਵਿਧਾਇਕ ਰੰਧਾਵਾ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 'ਚ ਲੁਆਈ ਹਾਜ਼ਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।