29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਬਲਾਕ ਮਾਜਰੀ ਦੇ ਕਾਂਗਰਸ ਵਰਕਰਾਂ ਦੀ ਮੀਟਿੰਗ ਅੱਜ

ਅਜੀਤ ਡੈਸਕ 04-01-2026
ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਜੇ ਸ਼ਰਮਾ |


ਮਾਜਰੀ, 3 ਜਨਵਰੀ (ਧੀਮਾਨ)-ਵਿਧਾਨ ਸਭਾ ਹਲਕਾ ਖਰੜ ਅਧੀਨ ਪੈਂਦੇ ਬਲਾਕ ਮਾਜਰੀ ਦੇ ਸੀਨੀਅਰ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਅੱਜ 4 ਜਨਵਰੀ ਨੂੰ ਦਫ਼ਤਰ ਮਾਜਰੀ ਵਿਖੇ 3.30 ਵਜੇ ਸੱਦੀ ਗਈ ਹੈ | ਇਹ ਜਾਣਕਾਰੀ ਸਾਂਝੀ ਕਰਦਿਆਂ ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੀਟਿੰਗ 'ਚ ਸਮੇਂ ਸਿਰ ਪਹੁੰਚਣ ਨੂੰ ਯਕੀਨੀ ਬਣਾਉਣ |

ਪਿਛਲੀ ਖ਼ਬਰ ਟ੍ਰੈਫ਼ਿਕ ਪੁਲਿਸ ਨੇ ਨਿਯਮਾਂ ਦੀ ਅਣਦੇਖੀ ਕਰਨ ਵਾਲੇ 92 ਲੋਕਾਂ ਦੇ ਕੱਟੇ ਚਲਾਨ <br/> ਅਗਲੀ ਖ਼ਬਰ ਗੁਰਦੁਆਰਾ ਧੰਨਾ ਭਗਤ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।