19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 28 ਨੂੰ ਮਨਾਇਆ ਜਾਵੇਗਾ ਦਸਮੀ ਦਾ ਦਿਹਾੜਾ

ਅਜੀਤ ਡੈਸਕ 23-01-2026
ਐੱਸ. ਏ. ਐੱਸ. ਨਗਰ, 22 ਜਨਵਰੀ (ਪ੍ਰੋ. ਅਵਤਾਰ ਸਿੰਘ)-ਆਗਾਮੀ 28 ਜਨਵਰੀ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਮੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਜਥੇ, ਇੰਟਰਨੈਸ਼ਨਲ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਿਜਸ ਸੁਣਾ ਕੇ ਨਿਹਾਲ ਕਰਨਗੇ | ਇਸ ਦਿਨ ਸਵੇਰੇ 10 ਵਜੇ ਮਹਾਨ ਅੰਮਿ੍ਤ ਸੰਚਾਰ ਵੀ ਹੋਵੇਗਾ |

ਪਿਛਲੀ ਖ਼ਬਰ ਭਾਜਪਾ ਨੇਤਾ ਸੰਜੀਵ ਖੰਨਾ ਵਲੋਂ ਲੰਗਰ ਦੀ ਸੇਵਾ <br/> ਅਗਲੀ ਖ਼ਬਰ ਮਾਮਲਾ ਦੋ-ਪਹੀਆ ਵਾਹਨ ਚੋਰੀ ਕਰਨ ਦਾ ਚੋਰੀ ਦੇ ਵਾਹਨ ਤੋੜ ਕੇ ਪੁਰਜ਼ੇ ਵੇਚਣ ਵਾਲਾ ਮੁਲਜ਼ਮ ਪੁਲਿਸ ਰਿਮਾਂਡ 'ਤੇ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।