27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

18 ਫਰਵਰੀ ਤੱਕ ਸਾਰੇ ਜ਼ਿਲਿ੍ਹਆਂ 'ਚ ਲਗਾਏ ਜਾਣਗੇ ਸਿਹਤ ਕੈਂਪ-ਡਾ. ਬਲਜੀਤ ਕੌਰ

ਅਜੀਤ ਡੈਸਕ 30-01-2026
ਚੰਡੀਗੜ੍ਹ, 29 ਜਨਵਰੀ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਫਲੈਗਸ਼ਿਪ ਮੁਹਿੰਮ 'ਸਾਡੇ ਬਜ਼ੁਰਗ ਸਾਡਾ ਮਾਣ' ਦਾ ਪੂਰਾ ਸੂਬਾ ਪੱਧਰੀ ਕਾਰਜਕ੍ਰਮ ਜਾਰੀ ਕਰ ਦਿੱਤਾ ਗਿਆ ਹੈ | ਇਸ ਮੁਹਿੰਮ ਤਹਿਤ 18 ਫਰਵਰੀ 2026 ਤੱਕ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿਚ ਵਿਸ਼ੇਸ਼ ਸਿਹਤ ਚੈਕਅੱਪ ਕੈਂਪ ਲਗਾਏ ਜਾਣਗੇ | ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਟੇਟ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨ ਤਹਿਤ ਵਿੱਤੀ ਸਾਲ 2025–26 ਦੌਰਾਨ 7.86 ਕਰੋੜ ਰੁਪਏ ਖਰਚ ਕਰਕੇ ਬਜ਼ੁਰਗਾਂ ਲਈ ਵਿਸ਼ਤਿ੍ਤ ਸਿਹਤ ਸੇਵਾਵਾਂ, ਜਾਗਰੂਕਤਾ ਅਤੇ ਜ਼ਰੂਰੀ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ |


ਪਿਛਲੀ ਖ਼ਬਰ ਆਟੋ ਚਾਲਕ ਦਾ ਚਾਕੂ ਮਾਰ ਕੇ ਕਤਲ <br/> ਅਗਲੀ ਖ਼ਬਰ ਚੰਡੀਗੜ੍ਹ ਨਗਰ ਨਿਗਮ 'ਚ ਭਾਜਪਾ ਨੇ ਮਾਰੀ ਬਾਜ਼ੀ, 'ਆਪ'– ਕਾਂਗਰਸ ਦੀ ਫੁੱਟ ਆਈ ਸਾਹਮਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।