03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਹਿਮਾਚਲੀ ਮਹਾਂਸਭਾ ਪੰਜਾਬ ਦਾ ਸਾਲਾਨਾ ਮਿਲਨ ਸਮਾਰੋਹ ਅੱਜ <br/>

ਅਜੀਤ ਡੈਸਕ 22-02-2026
ਖਰੜ, 21 ਫਰਵਰੀ (ਗੁਰਮੁੱਖ ਸਿੰਘ ਮਾਨ)-ਹਿਮਾਚਲੀ ਮਹਾਂਸਭਾ ਪੰਜਾਬ ਵਲੋਂ ਮੈਕਸਿਮ ਮੈਰੀ ਸਕੂਲ ਖਰੜ ਵਿਖੇ ਅੱਜ 22 ਫਰਵਰੀ ਨੂੰ ਸਵੇਰੇ 9.30 ਵਜੇ ਤੋਂ ਲੈ ਕੇ ਦੁਪਹਿਰ ਦੇ 2 ਵਜੇ ਤੱਕ ਸਾਲਾਨਾ ਮਿਲਨ ਸਮਾਰੋਹ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਸੰਸਥਾਪਕ ਸੁਧੀਰ ਗੁਲੇਰੀਆ ਨੇ ਦੱਸਿਆ ਕਿ ਇਸ ਸਮਾਰੋਹ ਵਿਚ ਨਗਰ ਕੌਂਸਲ ਖਰੜ ਦੇ ਪ੍ਰਧਾਨ ਬੀਬੀ ਅੰਜੂ ਚੰਦਰ ਮੁੱਖ ਮਹਿਮਾਨ ਵਜੋਂ ਸ਼ਿਕਰਤ ਕਰਨਗੇ, ਜਦਕਿ ਵਿਸ਼ੇਸ਼ ਮਹਿਮਾਨਾਂ 'ਚ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ, ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ, ਵਿਧਾਇਕ ਇੰਦਰ ਦੱਤ ਲਖਨਪਾਲ, ਹਰਜੀਤ ਸਿੰਘ ਗਰੇਵਾਲ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਸ਼ਾਮਿਲ ਹੋਣਗੇ | ਉਨ੍ਹਾਂ ਦੱਸਿਆ ਕਿ ਸਮਾਗਮ 'ਚ ਗਾਇਕ ਵਿਜੈ ਰਤਨ ਵੀ ਉਚੇਚੇ ਤੌਰ 'ਤੇ ਹਾਜ਼ਰੀ ਭਰਨਗੇ |


ਪਿਛਲੀ ਖ਼ਬਰ ਸੱਤਾ ਦੇ ਹੰਕਾਰ 'ਚ ਬੇਗੈਰਤ ਲੋਕਾਂ ਨੇ ਖਰੜ ਨੂੰ ਕੀਤਾ ਤਬਾਹ : ਰਵਿੰਦਰ ਸਿੰਘ ਖੇੜਾ <br/> ਅਗਲੀ ਖ਼ਬਰ ਫਿਲਮ 'ਅੱਸੀ' ਤੇ 'ਆਈ ਮੰਤਰਾ' ਆਈ ਡ੍ਰਾਪਸ ਮਨੋਰੰਜਨ ਤੇ ਆਯੁਰਵੈਦਿਕ ਦੇਖਭਾਲ ਦਾ ਇਕ ਵਿਲੱਖਣ ਮਿਸ਼ਰਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।