03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਜਲ ਸਪਲਾਈ ਵਰਕਰਜ਼ ਯੂਨੀਅਨ ਐਮ.ਸੀ ਚੰਡੀਗੜ੍ਹ ਦੀਆਂ ਚੋਣਾਂ ਹੋਈਆਂ <br/>

ਜਲ ਸਪਲਾਈ ਵਰਕਰਜ਼ ਯੂਨੀਅਨ (ਐਮ.ਸੀ), ਚੰਡੀਗੜ੍ਹ ਦੇ ਚੁਣੇ ਗਏ ਪ੍ਰਧਾਨ ਨਿਰਮਲ ਸਿੰਘ ਸਾਥੀ ਅਹੁਦੇਦਾਰਾਂ ਦੇ ਨਾਲ ਖੁਸ਼ੀ ਸਾਂਝੀ ਕਰਦੇ ਹੋਏ | ਤਸਵੀਰ : ਗੁਰਿੰਦਰ ਸਿੰਘ <br/> 02-03-2026
ਚੰਡੀਗੜ੍ਹ, 1 ਮਾਰਚ (ਅਜਾਇਬ ਸਿੰਘ ਔਜਲਾ)- ਜਲ ਸਪਲਾਈ ਵਰਕਰਜ਼ ਯੂਨੀਅਨ ਐਮਸੀ ਚੰਡੀਗੜ੍ਹ ਦੀਆਂ ਚੋਣਾਂ ਅੱਜ ਸਫਲਤਾਪੂਰਵਕ ਹੋਈਆਂ ਜੋ ਚੋਣ ਕਮੇਟੀ ਦੇ ਚੇਅਰਮੈਨ ਦਿਨੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਅਤੇ ਜਨਤਕ ਸਿਹਤ ਕਰਮਚਾਰੀਆਂ ਦੀ ਮੌਜੂਦਗੀ 'ਚ ਹੋਈਆਂ | ਜਿਸ ਵਿਚ ਨਿਰਮਲ ਸਿੰਘ ਨੂੰ ਪ੍ਰਧਾਨ ਅਤੇ ਰਾਜਿੰਦਰ ਸਿੰਘ ਨੂੰ ਜਨਰਲ ਸਕੱਤਰ ਚੁਣਿਆ ਗਿਆ | ਸਹਿਮਤੀ ਨਾਲ ਵਰਕਿੰਗ ਕਮੇਟੀ ਚੁਣੀ ਗਈ, ਜਿਸ ਵਿਚ ਕੋਆਰਡੀਨੇਟਰ - ਰਵੀ ਸਿੰਘ, ਚੇਅਰਮੈਨ - ਰਜਿੰਦਰ ਕੁਮਾਰ, ਵਾਈਸ ਚੇਅਰਮੈਨ - ਦਲਜੀਤ ਸਿੰਘ, ਰਾਜੇਸ਼ ਕੁਮਾਰ, ਸੀਨੀਅਰ ਵਾਈਸ ਪ੍ਰਧਾਨ- ਦਿਨੇਸ਼ ਕੁਮਾਰ, ਵਾਈਸ ਪ੍ਰਧਾਨ - ਅਮਿਤ ਕੁਮਾਰ, ਦਲਜੀਤ ਸਿੰਘ, ਰਵੀ ਕੁਮਾਰ, ਸੰਜੇ ਦੱਤ, ਸਕੱਤਰ - ਦੀਪਕ ਧੀਮਾਨ, ਸੰਦੀਪ , ਜਸਦੀਪ, ਯਸ਼ਪਾਲ, ਦਫ਼ਤਰ ਸਕੱਤਰ - ਕਮਲਜੀਤ ਸਿੰਘ, ਕੈਸ਼ੀਅਰ - ਸੂਰਜ ਰਾਣਾ ਨੂੰ ਬਣਾਇਆ ਗਿਆ |

ਪਿਛਲੀ ਖ਼ਬਰ ਜਲ ਸਪਲਾਈ ਵਰਕਰਜ਼ ਯੂਨੀਅਨ ਐਮ.ਸੀ ਚੰਡੀਗੜ੍ਹ ਦੀਆਂ ਚੋਣਾਂ ਹੋਈਆਂ <br/> ਅਗਲੀ ਖ਼ਬਰ ਕਾਂਗਰਸੀ ਵਿਧਾਇਕ ਖ਼ਿਲਾਫ਼ 'ਆਪ' ਸਰਕਾਰ ਬਦਲੇ ਦੀ ਭਾਵਨਾ ਨਾਲ ਕਾਰਵਾਈ ਕਰ ਰਹੀ- ਕੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।