03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਗੈਂਗਸਟਰਾਂ 'ਤੇ ਵਾਰ ਦਾ 65ਵਾਂ ਦਿਨ: ਪੁਲਿਸ ਵਲੋਂ 551 ਥਾਵਾਂ 'ਤੇ ਛਾਪੇਮਾਰੀ, 201 ਗਿ੍ਫ਼ਤਾਰ

ਅਜੀਤ ਡੈਸਕ 27-03-2026
ਚੰਡੀਗੜ੍ਹ, 26 ਮਾਰਚ (ਅਜੀਤ ਬਿਊਰੋ)– 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 65ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 551 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | 65ਵੇਂ ਦਿਨ ਪੁਲਿਸ ਟੀਮਾਂ ਨੇ 201 ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 3 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗਿ੍ਫਤਾਰੀਆਂ ਦੀ ਗਿਣਤੀ 17,005 ਹੋ ਗਈ ਹੈ | ਇਸ ਤੋਂ ਇਲਾਵਾ 120 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 120 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫਤਾਰ ਕੀਤਾ ਹੈ |

ਪਿਛਲੀ ਖ਼ਬਰ ਜਗਦੀ ਜੋਤ ਕਾਰਨ ਮੌਲੀ ਜਾਗਰਾਂ ਵਿਖੇ ਘਰ ਨੂੰ ਲੱਗੀ ਭਿਆਨਕ ਅੱਗ, ਪਰਿਵਾਰ ਵਾਲ-ਵਾਲ ਬਚਿਆ <br/> ਅਗਲੀ ਖ਼ਬਰ ਰਬੀ ਲਈ ਭੰਡਾਰਣ ਤਿਆਰੀਆਂ ਤੇਜ਼ 470 ਕਰੋੜ ਨਾਲ ਜੂਟ ਤੇ ਪਲਾਸਟਿਕ ਬੈਗਾਂ ਦੀ ਖਰੀਦ ਮਨਜ਼ੂਰ- ਮੁੱਖ ਮੰਤਰੀ ਨਾਇਬ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।