18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਭਾਜਪਾ ਦਫ਼ਤਰ ਚੰਡੀਗੜ੍ਹ ਦੇ ਬਾਹਰ ਧਮਾਕਾ ਨਿੰਦਣਯੋਗ- ਉੱਭਾ <br/>

ਅਜੀਤ ਡੈਸਕ 02-04-2026
ਐੱਸ. ਏ. ਐੱਸ. ਨਗਰ, 1 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਭਾਜਪਾ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਚੰਡੀਗੜ੍ਹ ਵਿਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਧਮਾਕੇ ਦੀ ਘਟਨਾ ਦੀ ਨਿੰਦਾ ਕਰਦੇ ਹੋਏ ਇਸਨੂੰ ਲੋਕਤੰਤਰ ਤੇ ਅਮਨ-ਕਾਨੂੰਨ 'ਤੇ ਹਮਲਾ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਡਰਾਉਣੀਆਂ ਅਤੇ ਨਿੰਦਣਯੋਗ ਘਟਨਾਵਾਂ ਨਾਲ ਭਾਜਪਾ ਦੇ ਕਾਰਕੁਨਾਂ ਦਾ ਹੌਸਲਾ ਕਦੇ ਵੀ ਡੋਲਣ ਵਾਲਾ ਨਹੀਂ | ਉੱਭਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਉੱਚ-ਪੱਧਰੀ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਕਾਨੂੰਨ ਦੇ ਕਟਹਿਰੇ ਵਿਚ ਲਿਆਂਦਾ ਜਾਵੇ |

ਪਿਛਲੀ ਖ਼ਬਰ ਖਿਜ਼ਰਾਬਾਦ ਵਿਖੇ ਅੱਜ ਮਨਾਇਆ ਜਾਵੇਗਾ ਭਗਵਾਨ ਹਨੂੰਮਾਨ ਦਾ ਜਨਮ ਉਤਸਵ ਅਗਲੀ ਖ਼ਬਰ ਚੰਡੀਗੜ੍ਹ ਵਿਚ ਸਾਈਬਰ ਠੱਗੀ ਦਾ ਮਾਮਲਾ: ਕਰੈਡਿਟ ਕਾਰਡ ਰਾਹੀਂ 12.71 ਲੱਖ ਰੁਪਏ ਦੀ ਧੋਖਾਧੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।