18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਖਿਜ਼ਰਾਬਾਦ ਵਿਖੇ ਅੱਜ ਮਨਾਇਆ ਜਾਵੇਗਾ ਭਗਵਾਨ ਹਨੂੰਮਾਨ ਦਾ ਜਨਮ ਉਤਸਵ

ਅਜੀਤ ਡੈਸਕ 02-04-2026
ਮਾਜਰੀ, 1 ਅਪ੍ਰੈਲ (ਧੀਮਾਨ)-ਪਿੰਡ ਖਿਜ਼ਰਾਬਾਦ ਸਥਿਤ ਸ੍ਰੀ ਹਨੂੰਮਾਨ ਮੰਦਰ ਵਿਖੇ ਅੱਜ 2 ਅਪ੍ਰੈਲ ਨੂੰ ਭਗਵਾਨ ਹਨੂੰਮਾਨ ਦਾ ਜਨਮ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾੀ ਦਿੰਦਿਆਂ ਮੰਦਰ ਦੇ ਮੁੱਖ ਪ੍ਰਬੰਧਕ ਕਮਲ ਗਿਰੀ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਰਾਮਾਇਣ ਦੇ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਭਜਨ ਕੀਰਤਨ ਹੋਵੇਗਾ |

ਪਿਛਲੀ ਖ਼ਬਰ ਯੂ.ਟੀ. ਸਕੱਤਰੇਤ ਦੇ ਘਿਰਾਓ ਸੰਬੰਧੀ ਤਿਆਰੀਆਂ ਪੂਰੀਆਂ ਅਗਲੀ ਖ਼ਬਰ ਭਾਜਪਾ ਦਫ਼ਤਰ ਚੰਡੀਗੜ੍ਹ ਦੇ ਬਾਹਰ ਧਮਾਕਾ ਨਿੰਦਣਯੋਗ- ਉੱਭਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।