ਅਮਨ ਸ਼ਰਮਾ ਖਰੜ ਯੂਥ ਅਕਾਲੀ ਦਲ (ਬ) ਦੇ ਮੀਤ ਪ੍ਰਧਾਨ ਨਿਯੁਕਤ
ਖਰੜ, 12 ਅਗਸਤ (ਜੰਡਪੁਰੀ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਵਿਸਥਾਰ ਕਰਦਿਆਂ ਖਰੜ ਤੋਂ ਅਮਨ ਸ਼ਰਮਾ ਨੂੰ ਸ਼੍ਰੋਮਣੀ ਅਕਾਲੀ (ਬ) ਦਲ ਯੂਥ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਅਮਨ ਸ਼ਰਮਾ ਦੀ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਦੇਖਦੇ ਹੋਏ ਕੀਤੀ ਗਈ ਹੈ।
ਅਜੀਤ ਡੈਸਕ
13-08-2026