17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਬਰਸੀ ’ਤੇ ਸ਼ਰਧਾਂਜਲੀ ਕੀਤੀ ਭੇਟ

ਚੰਡੀਗੜ੍ਹ, 16 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੀ ਬਰਸੀ ‘ਤੇ ਐਤਵਾਰ ਨੂੰ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਆਵਾ ‘ਤੇ ਉਨ੍ਹਾਂ ਨੂੰ ਭਾਵਭਿਨੀ ਸ਼ਰਧਾਂਜਲੀ ਆਰਪਿਤ ਕੀਤੀ। ਮੁੱਖ ਮੰਤਰੀ ਨੇ ਸੁਰਗਵਾਸੀ ਵਾਜਪੇਯੀ ਦੇ ਫੋਟੋ ‘ਤੇ ਪੁਸ਼ਪ ਅਰਪਿਤ ਕਰ ਉਨ੍ਹਾਂ ਨੂੰ ਨਮਨ ਕੀਤਾ ਅਤੇ ਦੇਸ਼ ਦੇ ਪ੍ਰਤੀ ਉਨ੍ਹਾਂ ਦੇ ਅਮੁੱਲ ਯੋਗਦਾਨ ਨੂੰ ਯਾਦ ਕੀਤਾ।

ਅਜੀਤ ਡੈਸਕ 17-08-2026
ਚੰਡੀਗੜ੍ਹ, 16 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੀ ਬਰਸੀ ‘ਤੇ ਐਤਵਾਰ ਨੂੰ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਆਵਾ ‘ਤੇ ਉਨ੍ਹਾਂ ਨੂੰ ਭਾਵਭਿਨੀ ਸ਼ਰਧਾਂਜਲੀ ਆਰਪਿਤ ਕੀਤੀ। ਮੁੱਖ ਮੰਤਰੀ ਨੇ ਸੁਰਗਵਾਸੀ ਵਾਜਪੇਯੀ ਦੇ ਫੋਟੋ ‘ਤੇ ਪੁਸ਼ਪ ਅਰਪਿਤ ਕਰ ਉਨ੍ਹਾਂ ਨੂੰ ਨਮਨ ਕੀਤਾ ਅਤੇ ਦੇਸ਼ ਦੇ ਪ੍ਰਤੀ ਉਨ੍ਹਾਂ ਦੇ ਅਮੁੱਲ ਯੋਗਦਾਨ ਨੂੰ ਯਾਦ ਕੀਤਾ। ਇਸ ਮੌਕੇ ‘ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਟਲ ਜੀ ਦਾ ਰਾਸ਼ਟਰ ਦੇ ਪ੍ਰਤੀ ਅਟੁੱਟ ਸਮਰਪਣ, ਵਿਚਾਰਾਂ ਵਿਚ ਦ੍ਰਿੜਤਾ ਅਤੇ ਲੋਕਤਾਂਤਰਿਕ ਮਰਿਆਦਾਵਾਂ ਪ੍ਰਤੀ ਉਨ੍ਹਾਂ ਦਾ ਜਿਮੇਵਾਰੀ ਨੇ ਉਨ੍ਹਾਂ ਨੂੰ ਭਾਰਤੀ ਸਿਆਸਤ ਦਾ ਇੱਕ ਅਜਿਹਾ ਯੁੱਗਪੁਰਸ਼ ਬਣਾਇਆ, ਜਿਨ੍ਹਾਂ ਦੀ ਯਾਦ ਸਦਾ ਦੇਸ਼ਵਾਸੀਆਂ ਦੇ ਮਨ ਵਿੱਚ ਜਿੰਦਾਂ ਰਹੇਗੀ। ਉਨ੍ਹਾਂ ਨੇ ਕਿਹਾ ਕਿ ਅਟਲ ਜੀ ਦੇ ਵਿਚਾਰ, ਦੂਰਦਰਸ਼ੀ ਅਗਵਾਈ ਅਤੇ ਉੱਚ ਆਦਰਸ਼ ਰਾਸ਼ਟਰ ਸੇਵਾ ਦੇ ਰਾਹ ‘ਤੇ ਸਾਨੂੰ ਸਾਰਿਆਂ ਨੂੰ ਲਗਾਤਾਰ ਮਾਰਗਦਰਸ਼ਨ ਪ੍ਰਦਾਨ ਕਰਦੇ ਰਹਿਣਗੇ।
ਪਿਛਲੀ ਖ਼ਬਰ ਚੰਡੀਗੜ੍ਹ ਦੇ ਸੈਕਟਰ 17 ਦੇ ਪਰੇਡ ਮੈਦਾਨ ’ਚ ਆਜ਼ਾਦੀ ਦਿਹਾੜਾ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ ਅਗਲੀ ਖ਼ਬਰ ਫੀਲਡ ਕਾਮੇ ਸਥਾਨਕ ਸਰਕਾਰਾਂ ਤੇ ਸੀਵਰੇਜ ਬੋਰਡ ਦੇ ਖਿਲਾਫ਼ 18 ਨੂੰ ਚੰਡੀਗੜ੍ਹ ਵਿਖੇ ਕਰਨਗੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।